ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਚੰਡੀਗੜ੍ਹ-ਮਨਾਲੀ ਕੌਮੀ ਮਾਰਗ ’ਤੇ ਢਿੱਗਾਂ ਡਿੱਗੀਆਂ, ਰਸਤਾ ਬੰਦ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ 'ਚ ਔਟ ਨੇੜੇ ਬਨਾਲਾ 'ਚ ਢਿੱਗਾਂ ਡਿੱਗਣ ਮਗਰੋਂ ਚੰਡੀਗੜ੍ਹ-ਮਨਾਲੀ ਕੌਮੀ ਮਾਰਗ ਬੰਦ ਹੋ ਗਿਆ। ਇਸ ਮਾਰਗ ਤੋਂ ਮਲਬੇ ਨੂੰ ਹਟਾਉਣ ਦਾ ਕੰਮ ਚੱਲ ਰਿਹਾ ਹੈ। ਹਾਲਾਂਕਿ ਮੌਕੇ ਤੋਂ ਪੁੱਜੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਹਾ ਜਾ ਹਿਹਾ ਹੈ ਕਿ ਰਸਤੇ ਨੂੰ ਛੇਤੀ ਹੀ ਖੋਲ ਦਿੱਤਾ ਜਾਵੇਗਾ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

 

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Stopped due to falling on Chandigarh-Manali National Highway