ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਹੜ੍ਹਾਂ ਮਗਰੋਂ ਪਏ ਪਾੜਾਂ ਦੇ ਰਾਹਤ ਕਾਰਜਾਂ ’ਤੇ ਸਰਕਾਰੀਆ ਦੀ ਨਜ਼ਰ

ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਲਗਾਤਾਰ ਪੰਜਵੇਂ ਦਿਨ ਵੀ ਰਾਹਤ ਤੇ ਬਚਾਅ ਕਾਰਜਾਂ ਵਿਚ ਯਤਨਸ਼ੀਲ ਰਹੇ ਮੰਤਰੀ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਹੜ੍ਹਾਂ ਕਾਰਨ ਪਏ ਪਾੜਾਂ ਨੂੰ ਪੂਰਨ ਦੇ ਕੰਮ ਉਤੇ ਨਿੱਜੀ ਤੌਰ 'ਤੇ ਨਜ਼ਰ ਰੱਖੀਆਖਰਕਾਰ ਸਥਿਤੀ ਦੇ ਨਿਯੰਤਰਣ ਹੇਠ ਹੋਣ 'ਤੇ ਸੁੱਖ ਦਾ ਸਾਹ ਲੈਂਦਿਆਂ ਜਲ ਸਰੋਤ ਮੰਤਰੀ ਨੇ ਪਾੜਾਂ ਨੂੰ ਪੂਰਨ ਦੇ ਕੰਮ 'ਤੇ ਤਸੱਲੀ ਪ੍ਰਗਟਾਈ

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਸੋਮਵਾਰ ਨੂੰ ਫਿਲੌਰ ਦੇ ਆਪਣੇ ਦੌਰੇ ਦੌਰਾਨ ਮੰਤਰੀ ਨੇ ਫਿਲੌਰ ਸਬ-ਡਵੀਜਨ ਵਿਖੇ ਪਾੜਾਂ ਨੂੰ ਪੂਰਨ ਲਈ ਚੱਲ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਉਨ੍ਹਾਂ ਕਿਹਾ ਕਿ ਮਿਓਂਵਾਲ ਵਿਖੇ 380 ਫੁੱਟ, ਮਿਓਂਵਾਲ ਡੇਰਾ ਪਥਰਾ ਵਿਖੇ 180 ਫੁੱਟ ਅਤੇ ਮਾਓ ਸਾਹਿਬ ਵਿਖੇ 165 ਫੁੱਟ ਦੇ ਪਾੜਾਂ ਨੂੰ ਜੰਗੀ ਪੱਧਰ 'ਤੇ ਪੂਰਿਆ ਗਿਆ ਜਦਕਿ ਫਿਲੌਰ ਸਬ-ਡਵੀਜਨ ਵਿਚ ਬਾਕੀ ਪਾੜਾਂ ਨੂੰ ਪੂਰਨ ਦਾ ਕੰਮ ਆਉਣ ਵਾਲੇ ਦਿਨਾਂ ਵਿਚ ਮੁਕੰਮਲ ਕਰ ਲਿਆ ਜਾਵੇਗਾ


ਸ੍ਰੀ ਸਰਕਾਰੀਆ, ਜੋ ਪਾੜਾਂ ਨੂੰ ਪੂਰਨ ਦੇ ਕੰਮ ਵਿਚ ਤੇਜੀ ਲਿਆਉਣ ਲਈ ਪਿਛਲੇ ਕੁਝ ਦਿਨਾਂ ਤੋਂ ਜਲੰਧਰ ਵਿੱਚ ਹੀ ਰਹਿ ਰਹੇ ਹਨ, ਨੇ ਕਿਹਾ ਕਿ ਪ੍ਰਸਾਸਨ ਅਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਅਤੇ ਧਾਰਮਿਕ ਸੰਸਥਾਵਾਂ ਨੇ ਪਾੜਾਂ ਨੂੰ ਪੂਰਨ ਦੇ ਕੰਮ ਲਈ ਅਣਥੱਕ ਯਤਨ ਕੀਤੇ

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 


ਜਲ ਸਰੋਤ ਮੰਤਰੀ ਨੇ ਕਿਹਾ ਕਿ ਇਹਨਾਂ ਕੰਮਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਨਾਲ ਹੀ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਨੂੰ ਜਲਦ ਤੋਂ ਜਲਦ ਰਾਹਤ ਦੇਣ ਲਈ ਵਚਨਬੱਧ ਹੈ

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sukhbinder Singh Sarkaria look at relief works after floods in Punjab