ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਖਬੀਰ ਤੇ ਹਰਸਿਮਰਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਤਸਕ

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਤਸਕ ਹੋਣ ਮੌਕੇ ਸੁਖਬੀਰ ਸਿੰਘ ਬਾਦਲ।

1 / 2ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਤਸਕ ਹੋਣ ਮੌਕੇ ਸੁਖਬੀਰ ਸਿੰਘ ਬਾਦਲ। ਫੋਟੋ : ਸ਼ਮੀਰ ਸਹਿਗਲ/ਹਿੰਦੁਸਤਾਨ ਟਾਈਮਜ਼

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਤਸਕ ਹੋਣ ਮੌਕੇ ਹਰਸਿਮਰਤ ਕੌਰ ਬਾਦਲ।

2 / 2ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਤਸਕ ਹੋਣ ਮੌਕੇ ਹਰਸਿਮਰਤ ਕੌਰ ਬਾਦਲ। ਫੋਟੋ : ਸ਼ਮੀਰ ਸਹਿਗਲ/ਹਿੰਦੁਸਤਾਨ ਟਾਈਮਜ਼

PreviousNext

ਲੋਕ ਸਭਾ ਸੀਟ ਫਿਰੋਜ਼ਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਫਿਰੋਜ਼ਪੁਰ ਤੋਂ ਉਮੀਦਵਾਰ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਲੋਕ ਸਭਾ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਅੱਜ ਕਾਗਜ਼ ਦਾਖਲ ਕਰਨ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਨਤਮਸਤਕ ਹੋਏ।  ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਪ੍ਰਮਾਤਮਾ ਦੇ ਚਰਨਾਂ ਵਿਚ ਬੇਨਤੀ ਕੀਤੀ ਹੈ ਕਿ ਉਹ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦੇਣ।

 

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦੇ ਪੰਜਾਬ ਦੇ ਹਲਾਤ ਹਨ ਉਨ੍ਹਾਂ ਤੋਂ ਲੱਗਦਾ ਹੈ ਕਿ ਹੈਰਾਨੀਜਨਕ ਨਤੀਜੇ ਆਉਣਗੇ। ਇਸ ਮੌਕੇ ਉਨ੍ਹਾਂ ਕਿਹਾ ਕਿ ਕੈਪਟਨ ਸਾਹਿਬ ਨੇ ਆਪਣੀ ਹਾਰ ਮੰਨ ਲਈ ਹੈ, ਕੈਪਟਨ ਸਾਹਿਬ ਨੂੰ ਡਰ ਪੈ ਗਿਆ ਕਿ ਉਨ੍ਹਾਂ ਦੇ ਉਮੀਦਵਾਰ ਹਾਰ ਰਹੇ ਹਨ।  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sukhbir and Harsimrat paying obeisance at Golden Temple before filling his nomination