ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਅੱਜ ਜ਼ਿਲ੍ਹਾ ਮੋਗਾ ਵਿਖੇ ਪਾਰਟੀ ਦੇ ਦਫ਼ਤਰ ਦਾ ਉਦਘਾਟਨ ਕੀਤਾ। ਇਸ ਦਫ਼ਤਰ ਦਾ ਉਦਘਾਟਨ ਉਨ੍ਹਾਂ ਨੇ ਐਮ.ਐਲ.ਏ ਮਾਸਟਰ ਬਲਦੇਵ ਸਿੰਘ, ਦਲਜੀਤ ਸਿੰਘ ਸਦਰਪੁਰਾ ਪੀ.ਏ.ਸੀ ਮੈਂਬਰ ਅਤੇ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਬਰਾੜ ਦੀ ਹਾਜ਼ਰੀ ਚ ਕੀਤਾ।
HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।
https://www.facebook.com/hindustantimespunjabi/
ਇਸ ਸਮਾਗਮ ਦੌਰਾਨ ਸੁਖਪਾਲ ਖਹਿਰਾ ਨੇ ਸਿਆਸਤ ਦੇ ਬੰਦ ਕਮਰਿਆਂ ਚ ਹੋਣ ਵਾਲੀ ਘਟਨਾਵਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ।
ਸੁਖਪਾਲ ਖਹਿਰਾ ਨੇ ਆਖ਼ਰਕਾਰ ਕੀ ਕਿਹਾ, ਇਸ ਵੀਡੀਓ ਚ ਸੁਣੋ ਉਨ੍ਹਾਂ ਦੀ ਜ਼ੁਬਾਨੀ
HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।
/