ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੰਨੀ ਦਿਓਲ ਅੰਮ੍ਰਿਤਸਰ ਪੁੱਜੇ, ਭਲਕੇ ਗੁਰਦਾਸਪੁਰ ’ਚ ਕਰਨਗੇ ਨਾਮਜ਼ਦਗੀ ਕਾਗਜ਼ ਦਾਖ਼ਲ

ਸੰਨੀ ਦਿਓਲ ਅੰਮ੍ਰਿਤਸਰ ਪੁੱਜੇ, ਭਲਕੇ ਗੁਰਦਾਸਪੁਰ ’ਚ ਕਰਨਗੇ ਨਾਮਜ਼ਦਗੀ ਕਾਗਜ਼ ਦਾਖ਼ਲ

ਤਸਵੀਰ: ਸਮੀਰ ਸਹਿਗਲ, ਹਿੰਦੁਸਤਾਨ ਟਾਈਮਜ਼

 

 

ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਤੇ ਫ਼ਿਲਮ ਅਦਾਕਾਰ ਸੰਨੀ ਦਿਓਲ ਅੱਜ ਦੁਪਹਿਰੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਪੁੱਜੇ।

 

 

ਕੁਝ ਚਿਰ ਆਰਾਮ ਕਰ ਕੇ ਉਹ ਅੰਮ੍ਰਿਤਸਰ ਦੇ ਇੱਕ ਹੋਟਲ ’ਚ ਭਾਜਪਾ ਆਗੂਆਂ ਨਾਲ ਮੀਟਿੰਗ ਕਰਨਗੇ। ਉਸ ਤੋਂ ਬਾਅਦ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ।

 

 

ਕੁਝ ਸੁਰੱਖਿਆ ਕਾਰਨਾਂ ਕਰ ਕੇ ਅੱਜ ਮੀਡੀਆ ਨੂੰ ਪੱਤਰਕਾਰਾਂ ਨਾਲ ਕੋਈ ਗੱਲਬਾਤ ਨਹੀਂ ਕਰਨ ਦਿੱਤੀ ਗਈ।

 

 

ਸੰਨੀ ਦਿਓਲ ਭਲਕੇ ਸੋਮਵਾਰ ਨੂੰ ਗੁਰਦਾਸਪੁਰ ਹਲਕੇ ਤੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨਗੇ ਅਤੇ ਫਿਰ ਇੱਕ ਚੋਣ–ਰੈਲੀ ਨੂੰ ਸੰਬੋਧਨ ਕਰਨਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sunny Deol reaches Amritsar will file nomination tomorrow in Gurdaspur