ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਾਗੀ ਅਕਾਲੀ ਆਗੂਆਂ ਨੇ ਬਣਾਈ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਪਾਰਟੀ

ਟਕਸਾਲੀ ਅਕਾਲੀ ਆਗੂ ਨੇ ਬਣਾਈ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਪਾਰਟੀ

ਸ਼੍ਰੋਮਣੀ ਅਕਾਲੀ ਦਲ ਬਾਦਲ `ਚੋਂ ਵੱਖ ਹੋਏ ਟਕਸਾਲੀ ਆਗੂਆਂ ਵੱਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ `ਤੇ ਪਹੁੰਚਕੇ ਨਵੀਂ ਪਾਰਟੀ ਐਲਾਨ ਕੀਤਾ ਗਿਆ। ਟਕਸਾਲੀ ਆਗੂਆਂ ਵੱਲੋਂ ਆਪਣੀ ਨਵੀਂ ਪਾਰਟੀ ਦਾ ਨਾਮ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਰੱਖਣ ਦਾ ਐਲਾਨ ਕੀਤਾ ਗਿਆ।


ਇਸ ਮੌਕੇ ਸਰਬਸੰਮਤੀ ਨਾਲ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਦਾ ਪ੍ਰਧਾਨ ਚੁਣਿਆ ਗਿਆ। 


ਇਸ ਮੌਕੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ, ਸਾਬਕਾ ਐਮਪੀ ਰਤਨ ਸਿੰਘ ਅਜਨਾਲਾ ਤੋਂ ਇਲਾਵਾ ਵੱਡੀ ਗਿਣਤੀ `ਚ ਆਗੂ ਹਾਜ਼ਰ ਸਨ। ਪਾਰਟੀ ਦਾ ਐਲਾਨ ਕਰਨ ਤੋਂ ਪਹਿਲਾਂ ਟਕਸਾਲੀ ਆਗੂਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕੀਤੀ ਗਈ।  ਇਸ ਦੌਰਾਨ ਵੱਡੀ ਗਿਣਤੀ `ਚ ਟਕਸਾਲੀ ਆਗੂਆਂ ਦੇ ਸਮਰਥਕਾਂ ਪਹੁੰਚੇ ਸਨ।  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Taksali Akali leader created Shiromani Akali Dal Taksali Party