ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਤੇਜਿੰਦਰ ਸਿੰਘ ਬਿੱਟੂ ਨੇ ਪਨਸਪ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਪੰਜਾਬ ਸਰਕਾਰ ਵਲੋਂ ਲਾਏ ਗਏ ਪਨਸਪ ਦੇ ਨਵਨਿਯੁਕਤ ਚੇਅਰਮੈਨ ਤੇਜਿੰਦਰ ਸਿੰਘ ਬਿੱਟੂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਧਾਰਤ ਆਰਥਿਕਤਾ ਵਾਲਾ ਸੂਬਾ ਹੈ ਅਤੇ ਪਨਸਪ ਵਿਭਾਗ ਦੀ ਇਸ ਵਿੱਚ ਬਹੁਤ ਅਹਿਮ ਭੂਮਿਕਾ ਹੈ ਕਿਉਕਿ ਇਹ ਸਿੱਧਾ ਕਿਸਾਨੀ ਨਾਲ ਜੁੜਿਆ ਹੋਇਆ ਹੈ

 

ਪੰਜਾਬ ਦੇ ਕੈਬਨਿਟ ਮੰਤਰੀਆਂ  . ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸ਼੍ਰੀ ਵਿਜੇਇੰਦਰ ਸਿੰਗਲਾ, ਸ਼੍ਰੀ ਭਰਤ ਭੂਸ਼ਨ ਆਸ਼ੂ, . ਸੁਖਜਿੰਦਰ ਸਿੰਘ ਰੰਧਾਵਾ, . ਸੁਖਬਿੰਦਰ ਸਿੰਘ ਸਰਕਾਰੀਆ, ਰਾਣਾ ਗੁਰਮੀਤ ਸਿੰਘ ਸੋਢੀ, . ਬਲਬੀਰ ਸਿੰਘ ਸਿੱਧੂਸੁੰਦਰ ਸ਼ਾਮ ਅਰੋੜਾ ਦੀ ਹਾਜਰੀ ਅਹੁਦਾ ਸੰਭਾਲਣ ਮਗਰੋਂ ਚੇਅਰਮੈਨ ਤੇਜਿੰਦਰ ਸਿੰਘ ਬਿੱਟੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਉਨ੍ਹਾਂ ਨੂੰ ਬਹੁਤ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ ਤੇ ਇਸ ਜਿੰਮੇਵਾਰੀ ਨੂੰ ਬਾਖੂਬੀ ਨਿਭਾਉਣ ਦਾ ਯਤਨ ਕਰਨਗੇ

 

ਬੀਬੀ ਰਜਿੰਦਰ ਕੋਰ ਭੱਠਲ ਵਾਈਸ ਚੈਅਰਪਰਸਨ ਪੰਜਾਬ ਰਾਜ ਪਲਾਨਿੰਗ ਬੋਰਡ, ਲਾਲ ਸਿੰਘ ਚੈਅਰਮੈਨ ਪੰਜਾਬ ਰਾਜ ਮੰਡੀ ਬੋਰਡ, ਅਮਰਜੀਤ ਸਿੰਘ ਸਮਰਾ ਚੈਅਰਮੈਨ ਮਾਰਕਫੈਡ, ਐਚ.ਐਸ. ਹੰਸਪਾਲ ਚੈਅਰਮੈਨ ਪੇਡਾ ਅਤੇ ਪੰਜਾਬ ਕਾਂਗਰਸ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਮਹਿੰਦਰ ਸਿੰਘ ਕੇਪੀ ਵੀ ਵਿਸ਼ੇਸ਼ ਤੌਰ ਤੇ ਪਹੰਚੇ ਸਨ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Tejinder Singh Bittu assumes charge of Chairman PUNSUP