ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਿਸਾਨਾਂ ਨੇ ਅਵਾਰਾ ਪਸ਼ੂ ਮੋਹਾਲੀ ’ਚ ਲਿਆ ਕੇ ਕੀਤਾ ਰੋਸ ਮੁਜ਼ਾਹਰਾ

ਕਿਸਾਨਾਂ ਨੇ ਅਵਾਰਾ ਪਸ਼ੂ ਮੋਹਾਲੀ ’ਚ ਲਿਆ ਕੇ ਕੀਤਾ ਰੋਸ ਮੁਜ਼ਾਹਰਾ

ਫ਼ੋਟੋ ਤੇ ਵੇਰਵਾ: ਰਵੀ ਕੁਮਾਰ

 

 

ਪੰਜਾਬ ਦੇ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਅਵਾਰਾ ਪਸ਼ੂਆਂ ਵੱਲੋਂ ਫ਼ਸਲਾਂ ਖ਼ਰਾਬ ਕੀਤੇ ਜਾਣ ਦੀ ਸਮੱਸਿਆ ਤੋਂ ਡਾਢੇ ਪਰੇਸ਼ਾਨ ਹਨ। ਸਰਕਾਰ ਇਸ ਸਮੱਸਿਆ ਦੇ ਹੱਲ ਲਈ ਕੁਝ ਨਹੀਂ ਕਰ ਰਹੀ।

 

 

ਅੱਜ ਇਸੇ ਲਈ ਮੋਹਾਲੀ ਜ਼ਿਲ੍ਹੇ ਦੇ ਕੁਝ ਕਿਸਾਨ ਮੋਹਾਲੀ ਦੇ ਫ਼ੇਸ–8 ਵਿੱਚ ਅਵਾਰਾ ਪਸ਼ੂਆਂ ਦੀਆਂ ਟਰਾਲੀਆਂ ਭਰ ਕੇ ਰੋਸ ਮੁਜ਼ਾਹਰਾ ਕਰਨ ਲਈ ਪੁੱਜੇ।

 

 

ਕਿਸਾਨਾਂ ਨੇ ਸਰਕਾਰ ਵਿਰੋਧੀ ਨਾਅਰੇ ਲਾਏ ਅਤੇ ਇਹ ਮਸਲਾ ਛੇਤੀ ਤੋਂ ਛੇਤੀ ਹੱਲ ਕਰਨ ਦੀ ਮੰਗ ਕੀਤੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The farmers protest with stray cattle in Mohali