ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ 'ਚ ਸਵਾਈਨ ਫਲੂ ਦਾ ਪਹਿਲਾ ਮਾਮਲਾ ਸਾਹਮਣੇ ਆਇਆ

1 / 4H1N1 swine flu virus

2 / 4H1N1 swine flu virus

3 / 4H1N1 swine flu virus

4 / 4H1N1 swine flu virus

PreviousNext

ਨਾਭਾ ਦੀ ਇੱਕ 50 ਸਾਲਾਂ ਔਰਤ ਨੂੰ ਸਵਾਈਨ ਫਲੂ ਹੋਣ ਦੀ ਖਬਰ ਮਿਲ ਰਹੀ ਹੈ। ਪੀੜਤ ਨੂੰ ਚੰਡੀਗੜ੍ਹ ਦੇ ਇਕ ਹਸਪਤਾਲ 'ਚ ਭਰਤੀ ਕਰਾਇਆ ਗਿਆ ਹੈ। ਪੀ.ਜੀ.ਆਈ. ਚੰਡੀਗੜ੍ਹ ਵਲੋਂ ਇਸ ਸਬੰਧੀ ਪੁਸ਼ਟੀ ਕੀਤੀ ਗਈ ਹੈ ਤੇ ਪੰਜਾਬ 'ਚ ਇਸ ਮੌਸਮ ਦਾ ਇਹ ਪਹਿਲਾ ਸਵਾਈਨ ਫਲੂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਉਕਤ ਔਰਤ ਨੀਲਮ ਗੁਪਤਾ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਜਦਕਿ ਡਾਕਟਰਾਂ ਦੀ ਟੀਮ ਪੀੜਤ ਦੇ ਇਲਾਜ ਚ ਜੁਟੀ ਹੋਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The first case of swine flu in the state revealed