ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਵਧੇਗੀ ਸਰਕਾਰੀ ਐਂਬੂਲੈਂਸਾਂ ਦੀ ਗਿਣਤੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ 108 ਐਂਬੂਲੈਂਸ ਰਾਹੀਂ ਸੂਬੇ ਵਿੱਚ ਐਂਬੂਲੈਂਸ ਨੈਟਵਰਕ ਨੂੰ ਹੋਰ ਮਜ਼ਬੂਤ ਬਣਾਉਣ ਦਾ ਫੈਸਲਾ ਕੀਤਾ ਹੈ ਤਾਂ ਕਿ ਲੋਕਾਂ ਨੂੰ ਉਨ੍ਹਾਂ ਦੇ ਦਰਾਂ 'ਤੇ ਫੌਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।

 

ਉਨ੍ਹਾਂ ਦੱਸਿਆ ਕਿ ਅਗਲੇ ਦੋ ਸਾਲਾਂ ਵਿੱਚ ਐਂਬੂਲੈਂਸਾਂ ਦੀ ਗਿਣਤੀ 242 ਤੋਂ ਵਧਾ ਕੇ 400 ਕੀਤੀ ਜਾਵੇਗੀ ਤਾਂ ਕਿ 30 ਤੋਂ 35 ਪਿੰਡਾਂ ਦੇ ਹਰੇਕ ਕਲਸਟਰ ਲਈ 24 ਘੰਟੇ ਐਂਬੂਲੈਂਸ ਸੇਵਾਵਾਂ ਦਿੱਤੀਆਂ ਜਾ ਸਕਣ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The number of government ambulances will increase in Punjab