ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਦਿੱਤੇ ਜਾਣਗੇ ਸਟੇਟ ਐਵਾਰਡ

ਅਧਿਆਪਕ ਦਿਵਸ 5 ਸਤੰਬਰ ਨੂੰ ਦਿੱਤੇ ਜਾਣਗੇ ਸਟੇਟ ਐਵਾਰਡ


ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਘ ਨੇ ਅਧਿਆਪਕ ਦਿਵਸ ਮੌਕੇ ਦਿੱਤੇ ਜਾਣ ਵਾਲੇ ਸਟੇਟ ਐਵਾਰਡਾਂ ਵਾਸਤੇ ਅਧਿਆਪਕਾਂ ਦੇ ਨਾਵਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਨੇ ਅੱਜ ਸ਼ਾਮ ਇਸ ਸਬੰਧੀ ਫਾਈਲ ’ਤੇ ਸਹੀ ਪਾ ਦਿੱਤੀ ਹੈ। ਇਹ ਐਵਾਰਡ ਅਧਿਆਪਕ ਦਿਵਸ ਮੌਕੇ 5 ਸਤੰਬਰ ਨੂੰ ਮੋਹਾਲੀ ਵਿਖੇ ਹੋਣ ਵਾਲੇ ਇੱਕ ਸੂਬਾ ਪੱਧਰੀ ਸਮਾਰੋਹ ਦੌਰਾਨ ਦਿੱਤੇ ਜਾਣਗੇ।


ਬੁਲਾਰੇ ਅਨੁਸਾਰ ਸਟੇਟ ਐਵਾਰਡ ਚੁਣੇ ਗਏ ਅਧਿਆਪਕਾਂ ਵਿੱਚ ਅਸ਼ੂ ਵਿਸ਼ਾਲ ਜੀ.ਐਸ.ਐਸ.ਐਸ. ਸੰਘਾਨਾ (ਅੰਮ੍ਰਿਤਸਰ), ਬਲਰਾਜ ਸਿੰਘ ਜੀ.ਐਸ.ਐਸ.ਐਸ. ਲੋਪੇਕੇ (ਅੰਮ੍ਰਿਤਸਰ), ਭੁਪਿੰਦਰ ਸਿੰਘ ਜੀ.ਐਸ.ਐਸ.ਐਸ. ਭਕਨਾ ਕਲਾਂ (ਅੰਮ੍ਰਿਤਸਰ), ਜਸਵਿੰਦਰ ਸਿੰਘ ਜੀ.ਐਚ.ਐਸ. ਕਮਸਕੇ (ਅੰਮ੍ਰਿਤਸਰ), ਮਨਦੀਪ ਕੌਰ ਬੱਲ ਜੀ.ਐਸ.ਐਸ.ਐਸ. ਮਾਲ ਰੋਡ (ਅੰਮ੍ਰਿਤਸਰ), ਰਵਿੰਦਰ ਪਾਲ ਸਿੰਘ ਜੀ.ਐਸ.ਐਸ.ਐਸ.ਸੰਧੂ ਪੱਟੀ (ਬਰਨਾਲਾ), ਸੰਜੀਵ ਕੁਮਾਰ ਜੀ.ਐਸ.ਐਸ.ਐਸ. ਤਪਾ (ਬਰਨਾਲਾ), ਸਿਮਰਦੀਪ ਸਿੰਘ ਜੀ.ਐਚ.ਐਸ.ਭੈਣੀ ਜੱਸਾ (ਬਰਨਾਲਾ), ਸੁਰਿੰਦਰ ਸਿੰਘ ਜੀ.ਐਚ.ਐਸ.ਦਿੱਖ (ਬਠਿੰਡਾ), ਰਜਿੰਦਰ ਕੁਮਾਰ ਜੀ.ਪੀ.ਐਸ.ਵਡਾ ਭਾਈਕਾ (ਫਰਦੀਕੋਟ), ਜਸਪ੍ਰੀਤ ਸਿੰਘ ਜੀ.ਐਚ.ਐਸ.ਆਰੀਆਂ ਮਾਜਰਾ (ਫਤਿਹਗੜ੍ਹ ਸਾਹਿਬ), ਰੂਬੀ ਖੁੱਲਰ ਜੀ.ਐਸ.ਐਸ.ਐਸ..ਲਟੌਰ (ਫਤਿਹਗੜ੍ਹ ਸਾਹਿਬ), ਬਰਿਜ ਮੋਹਣ ਸਿੰਘ ਜੀ.ਐਸ.ਐਸ.ਐਸ. ਮਾਹਮੂ ਜੋਇਆ (ਫਾਜਿਲਕਾ) ਓਮ ਪ੍ਰਕਾਸ਼ ਜੀ.ਪੀ.ਐਸ. ਜੋਰਕੀ ਅੰਧੇਵਾਲੀ (ਫਾਜਿਲਕਾ), ਪਰਵੀਨ ਲਤਾ ਜੀ.ਐਸ.ਐਸ.ਐਸ. (ਫਾਜਿਲਕਾ), ਪਵਨ ਕੁਮਾਰ ਜੀ.ਐਸ.ਐਸ..ਐਸ. ਜਲਾਲਾਬਾਦ (ਫਾਜਿਲਕਾ) ਸੁਰਿੰਦਰ ਨਾਗਪਾਲ ਜੀ.ਪੀ.ਐਸ. ਧਨੀ ਸ਼ਿਵ ਸ਼ਾਕੀਆ (ਫਾਜਿਲਕਾ), ਗੁਰਜੀਤ ਸਿੰਘ ਜੀ.ਪੀ.ਐਸ. ਸੁੱਖੇ ਵਾਲਾ(ਫਿਰੋਜ਼ਪੁਰ), ਜਗਦੀਪ ਸਿੰਘ ਜੀ.ਐਸ.ਐਸ.ਐਸ. ਮਾਨਾ ਸਿੰਘ ਵਾਲਾ(ਫਿਰੋਜ਼ਪੁਰ), ਮਹਿੰਦਰ ਸਿੰਘ ਜੀ.ਪੀ.ਐਸ. ਮਹਾਲਮ (ਫਿਰੋਜ਼ਪੁਰ), ਉਮੇਸ਼ ਕੁਮਾਰ ਰੰਗਬੁੱਲਾ ਜੀ.ਐਸ.ਐਸ.ਐਸ. ਗਰਲਜ਼ ਜੀ ਐਚ ਐਚ ਐਸ (ਫਿਰੋਜ਼ਪੁਰ), ਰਾਜਵਿੰਦਰ ਪਾਲ ਕੌਰ ਜੀ.ਪੀ.ਐਸ. ਬੱਜੇ ਚੱਕੇ ਗੁਰਦਾਸ ਪੁਰ (ਗੁਰਦਾਸ ਪੁਰ), ਡਾ. ਕੁਲਦੀਪ ਸਿੰਘ ਜੀ.ਐਸ.ਐਸ.ਐਸ. ਅੰਬਾਲਾ ਜੱਟਾਂ (ਹੁਸ਼ਿਆਰਪੁਰ), ਰਮਨਦੀਪ ਸਿੰਘ ਜੀ.ਪੀ.ਐਸ. ਧਾਮੀਆਂ (ਹੁਸ਼ਿਆਰਪੁਰ), ਮਨਜਿੰਦਰ ਕੌਰ ਜੀ.ਪੀ.ਐਸ. ਨੂਰਪੁਰ (ਜਲੰਧਰ), ਜਸਵਿੰਦਰ ਪਾਲ ਜੀ.ਐਚ.ਭਾਦਸ (ਕਪੂਰਥਲਾ), ਅਸ਼ੋਕ ਕੁਮਾਰ ਜੀ.ਐਸ.ਐਸ.ਐਸ. ਕੋਟਰਾ ਕਲਾਂ (ਮਾਨਸਾ), ਗੁਰਨਾਇਬ ਸਿੰਘ ਜੀ.ਪੀ.ਐਸ. ਮਘਾਨੀਆਂ (ਮਾਨਸਾ), ਜਗਜੀਤ ਸਿੰਘ ਜੀ.ਪੀ.ਐਸ. ਮੂਸਾ (ਮਾਨਸਾ), ਜਸਮੀਤ ਸਿੰਘ ਜੀ.ਐਸ.ਐਸ.ਐਸ. ਚਹਿਲਾਂ ਵਾਲਾ (ਮਾਨਸਾ), ਮੱਖਣ ਸਿੰਘ ਜੀ.ਐਸ.ਐਸ.ਐਸ. ਬਛੌਣਾ (ਮਾਨਸਾ), ਪਰਵਿੰਦਰ ਸਿੰਘ ਜੀ.ਪੀ.ਐਸ. ਘਰੰਗਣਾ (ਮਾਨਸਾ), ਸਤਪਾਲ ਸਿੰਘ ਜੀ.ਪੀ.ਐਸ. ਜੀਤ ਸਰ ਬਛੌਣਾ (ਮਾਨਸਾ), ਵਨੀਤ ਕੁਮਾਰ ਸਿੰਗਲਾ ਜੀ.ਐਸ.ਐਸ.ਐਸ. ਬੁਢਲਾਡਾ (ਮਾਨਸਾ)
ਸ਼ਾਮਲ ਹਨ।


ਇਸ ਤੋਂ ਇਲਾਵਾ ਚਰਨ ਸਿੰਘ ਜੀ.ਐਸ.ਐਸ.ਐਸ. ਖੋਸਾ ਰਣਧੀਰ (ਮੋਗਾ), ਅਸ਼ੋਕ ਕੁਮਾਰ ਜੀ.ਐਚ.ਐਸ. ਦੌਲਾ (ਮੁਕਤਸਰ), ਸੁਰਿੰਦਰ ਸਿੰਘ ਜੀ.ਪੀ.ਐਸ. ਗੋਬਿੰਦ ਨਗਰੀ (ਮੁਕਤਸਰ), ਅਮਰਜੋਤ ਸਿੰਘ ਜੀ.ਐਸ.ਐਸ.ਐਸ. ਮਲਟੀਪਰਪਜ਼ (ਪਟਿਆਲਾ), ਅਵਤਾਰ ਸਿੰਘ ਜੀ.ਪੀ.ਐਸ. ਕਾਦਰਾ ਬਾਦ (ਪਟਿਆਲਾ), ਡਾ. ਰਜਨੀਸ਼ ਗੁਪਤਾ ਜੀ.ਐਸ.ਐਸ.ਐਸ. ਬਹਾਦਰ ਗੜ (ਪਟਿਆਲਾ), ਪ੍ਰਗਟ ਸਿੰਘ ਜੀ.ਐਸ.ਐਸ.ਐਸ. ਫੀਲ ਖਾਨਾ (ਪਟਿਾਲਾ), ਪੂਨਮ ਗੁਪਤਾ ਜੀ.ਐਮ.ਐਸ. ਖੇੜੀ ਗੁੱਜਰਾਂ (ਪਟਿਆਲਾ), ਪ੍ਰਭਦੀਪ ਕੌਰ ਜੀ.ਪੀ.ਐਸ. ਭੰਗਲ (ਰੂਪਨਗਰ), ਵਿਕਾਸ ਵਰਮਾ ਜੀ.ਪੀ.ਐਸ. ਰੇਲਵੇ ਰੋਡ ਨੰਗਲ (ਰੂਪ ਨਗਰ), ਸ਼ਰਨਜੀਤ ਕੌਰ ਜੀ.ਪੀ.ਐਸ. ਨਿੰਬੂਆਂ (ਐਸ.ਏ.ਐਸ.), ਚਰਨ ਸਿੰਘ ਜੀ.ਐਸ.ਐਸ.ਐਸ. ਗਰਲਜ਼ ਧੂਰੀ (ਸੰਗਰੂਰ), ਪ੍ਰਵੀਨ ਕੁਮਾਰ ਜੀ.ਐਸ.ਐਸ.ਐਸ. ਘਨੌਰੀ ਕਲਾਂ (ਸੰਗਰੂਰ), ਸੁਰਿੰਦਰ ਸਿੰਘ ਜੀ.ਐਸ.ਐਸ.ਐਸ. ਸੁਨਾਮ ਲੜਕੇ (ਸੰਗਰੂਰ) ਸ਼ਾਮਲ ਹਨ।

 

ਇਸ ਤੋਂ ਇਲਾਵਾ ਨਵਦੀਪ ਸਿੰਘ ਜੀ. ਈ. ਐਸ. ਕੋਟਲੀ ਸਾਰੂ ਖਾਨ (ਤਰਨ ਤਾਰਨ), ਸੁਖਵਿੰਦਰ ਸਿੰਘ ਜੀ.ਈ.ਐਸ. ਪੰਡੋਰੀ ਤਖਤ ਮੱਲ (ਤਰਨ ਤਰਨ), ਅਰੁਨ ਜੈਨ ਜੀ.ਐਸ.ਐਸ.ਐਸ. ਫੀਲਖਾਨਾ (ਪਟਿਆਲਾ), ਨਿਰਲੇਪ ਕੌਰ ਜੀ.ਐਸ.ਐਸ.ਐਸ. ਘੋਗਾ (ਪਟਿਆਲਾ), ਆਂਚਲ ਜੀ.ਪੀ.ਐਸ. ਹੀਨਾ ਖੁਰਦ (ਪਟਿਆਲਾ), ਡਾ. ਇਦਰਜੀਤ ਸਿੰਘ ਜੀ.ਐਚ.ਐਸ. ਕਾਲਾ (ਅੰਮ੍ਰਿਤਸਰ), ਜਸਵੀਰ ਸਿੰਘ ਜੀ.ਪੀ.ਐਸ. ਫੇਜ਼ 9 (ਐਸ.ਐਸ. ਨਗਰ) ਸ਼ਾਮਲ ਹਨ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: The State Award will be given to these teachers of Punjab