ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰੀ ਗਰਮੀ ਕਾਰਨ ਪੰਜਾਬ ’ਚ ਬਦਲਿਆ ਸਕੂਲਾਂ ਦਾ ਸਮਾਂ

ਦੇਸ਼ ਚ ਪੈ ਰਹੀ ਭਾਰੀ ਗਰਮੀ ਦਾ ਅਸਰ ਵੱਖ-ਵੱਖ ਸੂਬਿਆਂ ਚ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਚ ਵੀ ਪੈ ਰਹੀ ਤੇਜ਼ ਗਰਮੀ ਕਾਰਨ ਸੂਬਾ ਸਰਕਾਰ ਨੇ ਬੱਚਿਆਂ ਦੀ ਸਿਹਤਯਾਬੀ ਲਈ ਸੂਬੇ ਦੇ ਸਕੂਲਾਂ ਦੇ ਸਮੇਂ ਚ ਫੇਰਬਦਲ ਕਰ ਦਿੱਤਾ ਹੈ।

 

ਸਿੱਖਿਆ ਵਿਭਾਗ ਵਲੋਂ ਸਕੂਲਾਂ ਦੀ ਸਮਾਂ ਸਾਰਣੀ ਚ ਕੀਤੀ ਗਈ ਤਬਦੀਲੀ ਮੁਤਾਬਕ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਹੁਣ ਸਕੂਲ ਸਵੇਰੇ 07:30 ਵਜੇ ਤੋਂ 01:30 ਵਜੇ ਤੱਕ ਖੁੱਲ੍ਹਣਗੇ।

 

ਦਿੱਲੀ ਸਰਕਾਰ ਨੇ ਵੀ ਅੱਜ ਦਿੱਲੀ ਦੇ 8ਵੀਂ ਤਕ ਦੇ ਸਕੂਲਾਂ ਚ ਗਰਮੀਆਂ ਦੀ ਛੁੱਟੀਆਂ ਚ ਵਾਧਾ ਕਰ ਦਿੱਤਾ ਹੈ।

 

 

 

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The times of changed schools in Punjab due to heavy heat