ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 17ਵੇਂ ਦਿਨ 662331 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 659583 ਮੀਟ੍ਰਿਕ ਟਨ ਅਤੇ ਆੜਤੀਆਂ ਵਲੋਂ 2748 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 659583 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 155748 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 130734 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 135047 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 108343 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 85998 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗਈ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 43713 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
17ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 8096828 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਅੱਜ ਪੰਜਾਬ ਰਾਜ ਦੀਆਂ ਮੰਡੀਆਂ ਵਿਚੋਂ 461700 ਲੱਖ ਮੀਟ੍ਰਿਕ ਟਨ ਕਣਕ ਦੀ ਚੁਕਾਈ ਕੀਤੀ ਗਈ ਹੈ ਅਤੇ 9278.29 ਕਰੋੜ ਰੁਪਏ ਦੀ ਅਦਾਇਗੀ ਖਰੀਦ ਸਬੰਧੀ ਕੀਤੀ ਗਈ।
ਅਗਲੀ ਕਹਾਣੀ
class="fa fa-bell">ਬ੍ਰੇਕਿੰਗ:
ਫੇਸਬੁੱਕ ਨੇ ਨਫ਼ਰਤ ਫੈਲਾਉਣ ਵਾਲੇ ਲਗਭਗ 200 ਖਾਤੇ ਹਟਾਏ
ਇਸਰੋ ਤੇ ਏਰੀਜ਼ ਪੁਲਾੜ ’ਚ ਭਵਿੱਖ ਦੀਆਂ ਚੁਣੌਤੀਆਂ ਦੀ ਮਿਲ ਕੇ ਕਰਨਗੇ ਪੜਚੋਲ
ਰਣਦੀਪ ਹੁੱਡਾ ਨੇ ਮੁੱਖ ਮੰਤਰੀ ਮਨੋਹਰ ਲਾਲ ਦਾ ਵੇਬਿਨਾਰ ਦੁਆਰਾ ਲਿਆ ਇੰਟਰਵਿਊ
ਟੈਲੀਗ੍ਰਾਮ ਦੀ ਸੇਵਾ ਡਾਊਨ, ਪੂਰੀ ਦੁਨੀਆ ਦੇ ਲੋਕ ਕਰ ਰਹੇ ਸ਼ਿਕਾਇਤਾਂ
ਨੇਪਾਲ ਦੀ ਸੰਸਦ 9 ਜੂਨ ਨੂੰ ਵਿਵਾਦਿਤ ਨਕਸ਼ੇ ਨੂੰ ਦੇ ਸਕਦੀ ਹੈ ਮਨਜ਼ੂਰੀ
ਰਾਜੇਸ਼ ਕਰੀਰ ਨੇ ਸੋਸ਼ਲ ਮੀਡੀਆ 'ਤੇ ਮੰਗੀ ਸੀ ਮਦਦ, ਬੈਂਕ ਖਾਤੇ ’ਚ ਹਫਤੇ 'ਚ ਹੋਏ 12 ਲੱਖ ਰੁਪਏ
ਪੰਜਾਬ ’ਚ ਕਣਕ-ਖਰੀਦ ਦੇ 17ਵੇਂ ਦਿਨ ਦਾ ਇਹ ਹੈ ਅੰਕੜਾ
ਹਿੰਦੁਸਤਾਨ ਟਾਈਮਜ਼ ਪੰਜਾਬੀ, ਚੰਡੀਗੜ੍ਹ
- Last updated: Sat, 02 May 2020 01:57 AM IST
- Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਫ਼ੇਸਬੱਕ ਅਤੇ ਟਵਿਟਰ ਤੇ ਜੁੜੋ.
- Web Title:This is the figure for the 17th day of wheat procurement in Punjab
Match 1
Czech Republic
vs
Iceland
Marsa Sports Club, Malta
Thu, 17 Oct 2019 01:30 PM IST
Match 2
Malta
vs
Iceland
Marsa Sports Club, Malta
Thu, 17 Oct 2019 05:30 PM IST
1st T20I
New Zealand
vs
Australia
University Oval, Dunedin
Tue, 24 Mar 2020 06:30 AM IST
One-off ODI
Pakistan
vs
Bangladesh
National Stadium, Karachi
Wed, 01 Apr 2020 01:30 PM IST