ਅਗਲੀ ਕਹਾਣੀ

ਖ਼ੁਸ਼ਖ਼ਬਰੀ, ਪੰਜਾਬ ਦੇ 6.25 ਲੱਖ ਲੋਕਾਂ ਦੀਆਂ ਦਸੇ ਉਂਗਲਾਂ ਘਿਓੁ ’ਚ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਇਕ ਫਰਵਰੀ, 2019 ਤੋਂ 6 ਫੀਸਦੀ ਮਹਿੰਗਾਈ ਭੱਤੇ ਦਾ ਐਲਾਨ ਕੀਤਾ ਹੈ

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਸ ਮੁੱਦੇ 'ਤੇ ਗੈਰ-ਰਸਮੀ ਗੱਲਬਾਤ ਤੋਂ ਬਾਅਦ ਮੁੱਖ ਮੰਤਰੀ ਨੇ ਇਸ ਫੈਸਲੇ ਦਾ ਐਲਾਨ ਕੀਤਾ ਜਿਸ ਨਾਲ ਸੂਬੇ ਦੇ 3.25 ਲੱਖ ਮੁਲਾਜ਼ਮਾਂ ਅਤੇ 3 ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ ਇਸ ਫੈਸਲੇ ਨਾਲ ਸਰਕਾਰੀ ਖਜ਼ਾਨੇ 'ਤੇ ਸਾਲਾਨਾ 720 ਕਰੋੜ ਰੁਪਏ ਦਾ ਵਿੱਤੀ ਬੋਝ ਪਵੇਗਾ

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਵਿੱਤੀ ਤੰਗੀ ਦੇ ਬਾਵਜੂਦ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਲਾਜ਼ਮ ਸੂਬਾ ਪ੍ਰਸ਼ਾਸਨ ਦੀ ਅਹਿਮ ਕੜੀ ਹਨ ਜਿਸ ਕਰਕੇ ਉਨ੍ਹਾਂ ਦੇ ਹਿੱਤ ਸੁਰੱਖਿਅਤ ਬਣਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:this month 6 25 lakh people will get this benefit