(ਫ਼ੋਟੋ ਸਮੀਰ ਸਹਿਮਗਲ)
ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਮੌਕੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤਾਂ ਨੇ ਮੱਥਾ ਟੇਕਿਆ। ਇਸ ਮੌਕੇ ਸਵੇਰੇ 8.30 ਤੋਂ ਲੈ ਕੇ ਦੁਪਿਹਰ 12 ਵਜੇ ਤੱਕ ਸੁੰਦਰ ਜਲੌ ਸਜਾਏ ਗਏ। ਇਸਦੇ ਨਾਲ ਹੀ ਗੁਰੂ ਘਰ ਦੇ ਤੋਸ਼ਾਖਾਨੇ ਦੀਆਂ ਬੇਸ਼ਕੀਮਤੀ ਵਸਤੂਆਂ ਸੰਗਤਾਂ ਦੇ ਦਰਸ਼ਨਾਂ ਲਈ ਰੱਖੀਆਂ ਗਈਆਂ।
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ
https://www.facebook.com/hindustantimespunjabi/
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ
/