ਨਵੇਂ ਸਾਲ ਦੇ ਪਹਿਲੇ ਦਿਨ ਮੰਗਲਵਾਰ ਦੇ ਤੜਕੇ ਹਜ਼ਾਰਾਂ ਸ਼ਰਧਾਲੂਆਂ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਸਾਲ ਦੀ ਸ਼ੁਰੂਆਤ ਵਾਹਿਗੁਰੂ ਦੀ ਅਰਦਾਸ ਨਾਲ ਕੀਤੀ। ਇਸ ਮੌਕੇ ਸ਼੍ਰੀ ਦਰਬਾਰ ਸਾਹਿਬ ਨੂੰ ਕਾਫੀ ਖੂਬਸੂਰਤ ਰੌਸ਼ਨੀਆਂ ਨਾਲ ਸਜਾਇਆ ਗਿਆ ਜਿਸ ਕਾਰਨ ਨਜ਼ਾਰਾ ਦੇਖਣਯੋਗ ਬਣ ਰਿਹਾ ਸੀ।
ਫ਼ੋਟੋ ਸਮੀਰ ਸਹਿਗਲ ਹਿੰਦੁਸਤਾਨ ਟਾਈਮਜ਼
ਨਵੇਂ ਸਾਲ ਦੀਆਂ ਹੋਰ ਤਸਵੀਰਾਂ ਦੇਖਣ ਲਈ ਇਸ ਲਿੰਕ ਤੇ ਕਲਿੱਕ ਕਰੋ
/