ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੁਕਤਸਰ ਜ਼ਿਲ੍ਹੇ ਵਿਚ ਵਾਪਰੇ ਸੜਕ ਹਾਦਸੇ ’ਚ ਤਿੰਨ ਦੀ ਮੌਤ

ਮੁਕਤਸਰ ਜ਼ਿਲ੍ਹੇ ਵਿਚ ਵਾਪਰੇ ਸੜਕ ਹਾਦਸੇ ’ਚ ਤਿੰਨ ਦੀ ਮੌਤ

1 / 3ਮੁਕਤਸਰ ਜ਼ਿਲ੍ਹੇ ਵਿਚ ਵਾਪਰੇ ਸੜਕ ਹਾਦਸੇ ’ਚ ਤਿੰਨ ਦੀ ਮੌਤ

ਮੁਕਤਸਰ ਜ਼ਿਲ੍ਹੇ ਵਿਚ ਵਾਪਰਿਆ ਸੜਕ ਹਾਦਸਾ।

2 / 3ਮੁਕਤਸਰ ਜ਼ਿਲ੍ਹੇ ਵਿਚ ਵਾਪਰਿਆ ਸੜਕ ਹਾਦਸਾ। ਫੋਟੋ : ਸੰਜੀਵ ਕੁਮਾਰ ਪਰਜਾਪਤੀ

ਮੁਕਤਸਰ ਜ਼ਿਲ੍ਹੇ ਵਿਚ ਵਾਪਰਿਆ ਸੜਕ ਹਾਦਸਾ।

3 / 3ਮੁਕਤਸਰ ਜ਼ਿਲ੍ਹੇ ਵਿਚ ਵਾਪਰਿਆ ਸੜਕ ਹਾਦਸਾ। ਫੋਟੋ : ਸੰਜੀਵ ਕੁਮਾਰ ਪਰਜਾਪਤੀ

PreviousNext

ਮੁਕਤਸਰ ਜ਼ਿਲ੍ਹੇ ਦੇ ਪਿੰਡ ਭਾਲੀਆਣਾ ਨੇੜੇ ਵਾਪਰੇ ਇਕ ਸੜਕ ਹਾਦਸੇ ’ਚ 3 ਵਿਅਕਤੀਆਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਕ ਕਰੂਜ਼ ਗੱਡੀ ਅਤੇ ਤੇਲ ਵਾਲੇ ਟੈਂਕਰ ਦੀ ਆਪਸੀ ਟੱਕਰ ਹੋ ਗਈ।  ਕਾਰ ਅਤੇ ਟੈਂਕਰ ਵਿਚਕਾਰ ਆਹਮੋ–ਸਾਹਮਣੇ ਹੋਈ ਟੱਕਰ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ।

 

ਹਾਦਸੇ ਦੇ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ਉਤੇ ਪਹੁੰਚੇ। ਸੜਕ ਹਾਦਸੇ ਵਿਚ ਕਾਰ ਬੁਰੀ ਤਰ੍ਹਾਂ ਭੰਨੀ ਗਈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Three killed in road accident