ਪੰਜਾਬ ਸਰਕਾਰ ਵਲੋਂ ਅੱਜ ਲਏ ਗਏ ਇਕ ਅਹਿਮ ਫੈਸਲੇ ਮੁਤਾਬਕ ਪੰਜਾਬ ਸਕੂਲ ਸਿੱਖਿਆ ਵਿਭਾਗ ਨੂੰ ਛੱਡ ਕੇ ਬਾਕੀ ਸਾਰੇ ਵਿਭਾਗਾਂ ਦੇ ਅਧਿਕਾਰੀਆਂ /ਕਰਮਚਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਹੁਣ 12 ਜੁਲਾਈ ਤੱਕ ਕੀਤੀਆਂ ਜਾਣਗੀਆਂ। ਸੂਬਾ ਸਰਕਾਰ ਨੇ ਇਸ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ।
.
ਅਗਲੀ ਕਹਾਣੀ