ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਤ੍ਰਿਪਤ ਬਾਜਵਾ ਨੇ MLA ਮਾਨਸ਼ਾਹੀਆ ਦੇ ਮਾਤਾ ਜੀ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ ਤੇ ਡੇਅਰੀ ਵਿਕਾਸ ਅਤੇ ਉੱਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਮਾਨਸਾ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਦੇ ਮਾਤਾ ਜੀ ਸਰਦਾਰਨੀ ਸੁਰਜੀਤ ਕੌਰ ਦੇ ਦੇਹਾਂਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮਾਤਾ ਜੀ 85 ਵਰ੍ਹਿਆਂ ਦੇ ਸਨ, ਜੋ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ।

 

ਤ੍ਰਿਪਤ ਬਾਜਵਾ ਨੇ ਸ. ਮਾਨਸ਼ਾਹੀਆ ਅਤੇ ਸਮੂਹ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਦੁੱਖ ਦੀ ਘੜੀ ਵਿਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Tripathi Bajwa grieves over MLA Manasia s mother s death