ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਜ਼ੁਰਗ ਨਾਲ ਬਲਾਤਕਾਰ ਕਰਨ ਵਾਲੇ ਟਰੱਕ ਡਰਾਈਵਰ ਨੂੰ 10 ਸਾਲ ਦੀ ਕੈਦ

ਸੰਗਰੂਰ ਦੀ ਜਿ਼ਲ੍ਹਾ ਤੇ ਸੈਸ਼ਨ ਅਦਾਲਤ ਨੇ ਇੱਕ ਬਲਾਤਕਾਰ ਦੇ ਮਾਮਲੇ ਚ 40 ਸਾਲਾ ਟਰੱਕ ਡਰਾਈਵਰ ਨੁੰ 10 ਸਾਲ ਸਜ਼ਾ ਸੁਣਾਈ ਹੈ। ਉਕਤ ਦੋਸ਼ੀ ਗੁਰਮੀਤ ਸਿੰਘ ਵਾਸੀ ਭਵਾਨੀਗੜ੍ਹ ਨੇ 70 ਸਾਲਾ ਇੱਕ ਬਜ਼ੁਰਗ ਔਰਤ ਨਾਲ ਬਲਾਤਕਾਰ ਕੀਤਾ ਸੀ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਉਕਤ ਦੋਸ਼ੀ ਦੇ ਇਸ ਜੁਰਮ ਦੀ ਸੁਣਵਾਈ ਦੌਰਾਨ ਦੋਹਾਂ ਧਿਰਾਂ ਵਲੋਂ ਅਦਾਲਤ ਚ ਆਪੋ ਆਪਣੀ ਕਈ ਦਲੀਲਾਂ ਰੱਖੀਆਂ ਗਈਆਂ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਦਲੀਲਾਂ ਸੁਣਨ ਤੋਂ ਬਾਅਦ ਜੱਜ ਬੀਐਸ ਸੰਧੂ ਦੀ ਅਦਾਲਤ ਨੇ ਦੋਸ਼ੀ ਟਰੱਕ ਡਰਾਈਵਰ ਗੁਰਮੀਤ ਸਿੰਘ ਨੂੰ ਬਲਾਤਕਾਰ ਦਾ ਦੋਸ਼ੀ ਪਾਇਆ ਤੇ ਦੋਸ਼ੀ ਨੂੰ 10 ਸਾਲ ਦੀ ਕੈਦ ਸੁਣਾਈ ਤੇ 57000 ਰੁਪਏ ਦਾ ਜੁਰਮਾਨਾ ਵੀ ਲਗਾਇਆ।

 

 

 

 

/

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Truck driver who rapes the elder gets 10 years in jail