ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਰਾਜ ਯੁਵਕ ਮੇਲਾ ਪ੍ਰਸ਼ਾਸਨਿਕ ਕਾਰਨਾਂ ਕਰਕੇ ਮੁਲਤਵੀ

ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ 23 ਅਤੇ 24 ਦਸੰਬਰ 2019 ਨੂੰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਕੈਂਪਸ ਵਿਖੇ ਕਰਵਾਇਆ ਜਾਣ ਵਾਲਾ ਦੋ ਰੋਜ਼ਾ 'ਪੰਜਾਬ ਰਾਜ ਯੁਵਕ ਮੇਲਾ-2019' ਪ੍ਰਸ਼ਾਸਨਿਕ ਕਾਰਨਾਂ ਕਰਕੇ ਮੁਲਤਵੀ ਕਰ ਦਿੱਤਾ ਗਿਆ ਹੈ।

 

ਜਾਣਕਾਰੀ ਮੁਤਾਬਕ ਇਹ ਸਮਾਗਮ ਜਨਵਰੀ 2020 ਦੇ ਆਖਿਰੀ ਹਫ਼ਤੇ ਵਿੱਚ ਕਰਵਾਇਆ ਜਾਵੇਗਾ, ਜਿਸ ਦੀਆਂ ਤਰੀਕਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Two day Punjab State Youth Festival postponed due to administrative reasons