ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

11 ਕਿੱਲੋ ਹੈਰੋਇਨ ਸਣੇ ਦੋ ਨਸ਼ਾ ਤਸਕਰ ਗ੍ਰਿਫ਼ਤਾਰ

ਜ਼ਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਫਿਲੌਰ ਦੀ ਪੁਲਿਸ ਨੇ ਨਾਕੇ ਦੌਰਾਨ ਦੁਆਬਾ ਇਲਾਕੇ ਦੇ ਏਰੀਏ 'ਚ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਪਾਸੋਂ ਪੁਲਿਸ ਨੇ 11 ਕਿੱਲੋ ਹੈਰੋਇਨ ਬਰਾਮਦ ਕਰ ਕੇ ਪੁਲਿਸ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

ਹੋਰ ਜਾਣਕਾਰੀ ਦੀ ਅਜੇ ਉਡੀਕ ਹੈ।

 

Photo Pardeep Pandit

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Two drug smugglers arrested with 11 kilos of heroin