ਅਗਲੀ ਕਹਾਣੀ

ਬੇਰੁਜ਼ਗਾਰ ਅਧਿਆਪਕ ਖੋਲ੍ਹਣਗੇ 'ਘਰ–ਘਰ ਨੌਕਰੀ' ਦੇ ਵਾਅਦਿਆਂ ਦੀ ਪੋਲ

ਪਿਛਲੇ ਲੰਬੇ ਸਮੇਂ ਤੋਂ ਰੋਜ਼ਗਾਰ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੀ ਟੈਟ ਪਾਸ ਬੇਰੁਜ਼ਗਾਰ ਬੀ.ਐਡ ਅਧਿਆਪਕ ਯੂਨੀਅਨ ਨੇ ਪੰਜਾਬ 17 ਫਰਵਰੀ ਨੂੰ ਮਹਾਂ ਰੈਲੀ ਕਰਨ ਦਾ ਐਲਾਨ ਕੀਤਾ ਹੈ

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਕਿਸੇ ਅਣਦੱਸੀ ਥਾਂ 'ਤੇ ਇਹ ਮਹਾਂ ਰੈਲੀ ਕਰਕੇ ਪੰਜਾਬ ਸਰਕਾਰ ਦੇ 'ਘਰਘਰ ਨੌਕਰੀ' ਦੇ ਝੂਠੇ ਵਾਅਦਿਆਂ ਦੀ ਪੋਲ ਖੋਲੀ ਜਾਵੇਗੀ

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Unemployed teachers will tell about ghar-ghar Job Promises