ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

‘ਵਿਰਾਸਤ-ਏ-ਖਾਲਸਾ` ਦਾ ਨਾਂ ਲਿਮਕਾ ਬੁੱਕ ਆਫ਼ ਰਿਕਾਰਡਜ਼ ’ਚ ਹੋਇਆ ਦਰਜ

1 / 2‘ਵਿਰਾਸਤ-ਏ-ਖਾਲਸਾ` ਦਾ ਨਾਂ ਲਿਮਕਾ ਬੁੱਕ ਆਫ਼ ਰਿਕਾਰਡਜ਼ ’ਚ ਹੋਇਆ ਦਰਜ

2 / 2‘ਵਿਰਾਸਤ-ਏ-ਖਾਲਸਾ` ਦਾ ਨਾਂ ਲਿਮਕਾ ਬੁੱਕ ਆਫ਼ ਰਿਕਾਰਡਜ਼ ’ਚ ਹੋਇਆ ਦਰਜ

PreviousNext

ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣਾਇਆ ਗਿਆ ਵਿਰਾਸਤ-ਏ-ਖਾਲਸਾ ਹੁਣ ਦੇਸ਼ ਦਾ ਪਹਿਲੇ ਨੰਬਰ ਦਾ ਮਿਊਜ਼ੀਅਮ ਬਣ ਚੁੱਕਿਆ ਹੈ ਜਿਸਦੀ ਪੁਸ਼ਟੀ `ਲਿਮਕਾ ਬੁੱਕ ਆਫ਼ ਰਿਕਾਰਡਜ਼` ਵੱਲੋਂ ਕੀਤੀ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਦਿੱਤੀ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖਾਲਸਾ ਬਣਾਇਆ ਗਿਆ ਸੀ। ਇਸ ਅਸਥਾਨ ਤੇ ਰੋਜ਼ਾਨਾ ਔਸਤਨ 5262 ਸੈਲਾਨੀ ਦਰਸ਼ਨ ਕਰਦੇ ਹਨ। ਲੰਘੇ ਸਾਲ 2018 ਵਿਚ ਪਿਛਲੇ ਤਿੰਨ ਸਾਲਾਂ ਨਾਲੋਂ ਸਭ ਤੋਂ ਵੱਧ ਸੈਲਾਨੀ ਪਹੁੰਚੇ ਸਨ। ਮਹਿਜ਼ 7 ਸਾਲਾਂ `ਚ 97 ਲੱਖ ਤੋਂ ਵੱਧ ਸੈਲਾਨੀਆਂ ਨੇ ਦਰਸ਼ਨ ਕੀਤੇ ਹਨ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Virasat-e-Khalsa has been named in the Limca Book of Records