ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਸਰਕਾਰੀ ਬਸਾਂ ਦੇ ਕਿਰਾਏ 'ਚ ਔਰਤਾਂ ਨੂੰ ਮਿਲੇਗੀ 50 ਫੀਸਦੀ ਛੋਟ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਵਿੱਚ ਸਫਰ ਕਰਨ ਵਾਲੀਆਂ ਔਰਤਾਂ ਨੂੰ ਕਿਰਾਏ ਵਿੱਚ 50 ਫੀਸਦੀ ਛੋਟ ਦੇਣ ਦਾ ਐਲਾਨ ਕੀਤਾ ਹੈ।

 

ਮੁੱਖ ਮੰਤਰੀ ਨੇ ਕਿਹਾ ਕਿ ਟਰਾਂਸਪੋਰਟ ਸੈਕਟਰ ਵਿੱਚ ਇਜਾਰੇਦਾਰੀ ਨੂੰ ਖਤਮ ਕਰਨ ਲਈ ਉਨ੍ਹਾਂ ਦੀ ਸਰਕਾਰ ਪੂਰਨ ਤੌਰ 'ਤੇ ਵਚਨਬੱਧ ਹੈ ਜਦਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਆਪਣੇ ਲਾਭ ਲਈ ਇਸ ਨੂੰ ਹੱਲਾਸ਼ੇਰੀ ਦਿੱਤੀ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Women get 50 per cent discount on punjab government bus fare