ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜ਼ੀਰਾ: ਦਿਨ ਦਿਹਾੜੇ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਕੋਲੋਂ 13.87 ਦੀ ਲੁੱਟ 

ਫ਼ਿਰੋਜ਼ਪੁਰ - ਫਿਰੋਜ਼ਪੁਰ ਦੀ ਸਬ ਡਿਵੀਜ਼ਨ ਜ਼ੀਰਾ ਵਿਖੇ ਸੋਮਵਾਰ ਨੂੰ ਦਿਨ ਦਿਹਾੜੇ 13.87 ਰੁਪਏ ਇੱਕ ਪ੍ਰਾਈਵੇਟ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਕੋਲੋਂ ਲੁੱਟਣ ਦੀ ਘਟਨਾ ਸਾਹਮਣੇ ਆਈ ਹੈ।

 

ਜਾਣਕਾਰੀ ਅਨੁਸਾਰ ਪ੍ਰਾਈਵੇਟ ਫਾਈਨਾਂਸ ਕੰਪਨੀ ਦਾ ਮੁਲਾਜ਼ਮ ਨਿਸ਼ਾਨ 13.87 ਲੱਖ ਰੁਪਏ ਦੀ ਨਕਦੀ ਐੱਚਡੀਐੱਫਸੀ ਬੈਂਕ (ਜੋ ਫਾਈਨਾਂਸ ਕੰਪਨੀ ਦੇ ਬਿਲਕੁਲ ਸਾਹਮਣੇ ਸਥਿਤ ਸੀ) ਜ਼ੀਰਾ ਵਿਖੇ ਜਮ੍ਹਾਂ ਕਰਵਾਉਣ ਲਈ ਜਾ ਰਿਹਾ ਸੀ ਤਾਂ ਸਵੇਰੇ 11.30 ਵਜੇ ਤਿੰਨ ਵਿਅਕਤੀ ਮੋਟਰਸਾਈਕਲ ਉੱਤੇ ਸਵਾਰ ਹੋ ਕੇ ਆਏ ਅਤੇ ਨਕਦੀ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ।

 

ਭੁਪਿੰਦਰ ਸਿੰਘ, ਸੀਨੀਅਰ ਪੁਲਿਸ ਕਪਤਾਨ ਫਿਰੋਜ਼ਪੁਰ ਨੇ ਮੌਕਾ ਦੇ ਮੁਆਇਨਾ ਕੀਤਾ ਅਤੇ ਘਟਨਾ ਦੇ ਦੋਸ਼ੀਆਂ ਨੂੰ ਛੇਤੀ ਫੜਨ ਦਾ ਦਾਅਵਾ ਕਰਦਿਆਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Zira 13 87 looted by finance company employee