ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

26 ਨਵੰਬਰ ਨੂੰ ਮਨਾਇਆ ਜਾਂਦਾ ਹੈ ਸੰਵਿਧਾਨ ਦਿਵਸ, ਜਾਣੋ ਕੀ ਕਹਿੰਦਾ ਹੈ ਇਤਿਹਾਸ

26 ਨਵੰਬਰ ਨੂੰ ਸੰਵਿਧਾਨ ਦਿਵਸ ਮਨਾਉਣ ਦੇ ਆਦੇਸ਼, ਜਾਣੋ ਕੀ ਕਹਿੰਦਾ ਹੈ ਇਤਿਹਾਸ

26 ਨਵੰਬਰ ਨੂੰ ਹਰ ਸਾਲ ਦੇਸ਼ ਵਿੱਚ ਸੰਵਿਧਾਨ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਸੰਵਿਧਾਨ ਬਣਾਉਣ ਵਾਲੇ ਡਾ. ਭੀਮ ਰਾਓ ਅੰਬੇਡਕਰ ਨੂੰ ਯਾਦ ਕੀਤਾ ਜਾਂਦਾ ਹੈ. ਯੂਜੀਸੀ ਨੇ ਦੇਸ਼ ਦੀਆਂ ਸਾਰੀਆਂ ਯੂਨੀਵਰਸਿਟੀਆਂ ਨੂੰ 26 ਨਵੰਬਰ 'ਸੰਵਿਧਾਨ ਦਿਵਸ' ਵਜੋਂ ਮਨਾਉਣ ਦਾ ਆਦੇਸ਼ ਦਿੱਤਾ ਹੈ

 

ਦੁਨੀਆ ਦਾ ਸਭ ਤੋਂ ਵੱਡਾ ਸੰਵਿਧਾਨ

 

ਡਾ. ਭੀਮ ਰਾਓ ਅੰਬੇਡਕਰ ਨੂੰ ਭਾਰਤ ਦੀ ਸੰਵਿਧਾਨ ਨਿਰਮਾਤਾ ਵਜੋਂ ਜਾਣਿਆ ਜਾਂਦਾ ਹੈ ਉਨ੍ਹਾਂ ਨੇ ਭਾਰਤੀ ਸੰਵਿਧਾਨ ਦੇ ਤੌਰ ਤੇ ਦੁਨੀਆ ਦਾ ਸਭ ਤੋਂ ਵੱਡਾ ਸੰਵਿਧਾਨ ਤਿਆਰ ਕੀਤਾਇਹ ਸੰਸਾਰ ਦੇ ਬਾਕੇ ਸਾਰੇ ਸੰਵਿਧਾਨਾਂ ਦੀ ਪੜਤਾਲ ਤੋਂ ਬਾਅਦ ਬਣਾਇਆ ਗਿਆ ਸੀ ਭਾਰਤੀ ਸੰਵਿਧਾਨ ਦੁਨੀਆ ਵਿਚ ਸਭ ਤੋਂ ਵੱਡਾ ਸੰਵਿਧਾਨ ਮੰਨਿਆ ਜਾਂਦਾ ਹੈ, ਜਿਸ ਵਿੱਚ 448 ਪੈਰੇ, 12 ਅਨੁਸੂਚੀਆਂ ਤੇ 94 ਸੋਧਾਂ ਸ਼ਾਮਲ ਹਨ ਇਹ ਇਕ ਹੱਥ ਲਿਖਤ ਸੰਵਿਧਾਨ ਹੈ ਜਿਸ ਵਿੱਚ 48 ਆਰਟੀਕਲ ਹਨ ਇਸ ਨੂੰ ਤਿਆਰ ਕਰਨ ਵਿੱਚ 2 ਸਾਲ 11 ਮਹੀਨੇ ਤੇ 17 ਦਿਨ ਲੱਗ ਗਏ

 

26 ਨਵੰਬਰ ਹੈ ਸੰਵਿਧਾਨ ਦਿਵਸ

ਸੰਵਿਧਾਨ 26 ਨਵੰਬਰ, 1949 ਨੂੰ ਭਾਰਤੀ ਸੰਵਿਧਾਨ ਸਭਾ ਦੀ ਤਰਫੋਂ ਅਪਣਾਇਆ ਗਿਆ ਸੀ ਤੇ 26 ਨਵੰਬਰ 1950 ਨੂੰ ਲੋਕਤੰਤਰੀ ਸਰਕਾਰ ਪ੍ਰਣਾਲੀ ਨਾਲ ਲਾਗੂ ਕੀਤਾ ਗਿਆ ਸੀ  ਇਸ ਲਈ 26 ਨਵੰਬਰ ਨੂੰ ਸੰਵਿਧਾਨ ਦਿਵਸ ਵਜੋਂ ਮਨਾਇਆ ਜਾਂਦਾ ਹੈ 29 ਅਗਸਤ 1947 ਨੂੰ ਭਾਰਤ ਦੇ ਸੰਵਿਧਾਨ ਦਾ ਖਰੜਾ ਤਿਆਰ ਕਰਨ ਲਈ ਇਕ ਕਮੇਟੀ ਸਥਾਪਿਤ ਕੀਤੀ ਗਈ ਸੀ ਤੇ  ਡਾ. ਭੀਮ ਰਾਏ ਅੰਬੇਡਕਰ ਨੂੰ ਇਸ ਕਮੇਟੀ ਦੇ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ ਸੀ

 

ਡਰਾਫਟ ਤਿਆਰ ਕਰਨ ਵਾਲੀ ਸੰਵਿਧਾਨਕ ਕਮੇਟੀ ਨੇ ਅੰਗਰੇਜ਼ੀ ਤੇ ਹਿੰਦੀ ਦੋਹਾਂ ਭਾਸ਼ਾਵਾਂ ਵਿੱਚ ਹੱਥ ਲਿਖਤ ਸੰਵਿਧਾਨ ਤਿਆਰ ਕੀਤਾ ਸੀ ਇਸ ਕੰਮ ਲਈ ਕੋਈ ਟਾਈਪਿੰਗ ਜਾਂ ਪ੍ਰਿੰਟ ਨਹੀਂ ਵਰਤਿਆ ਗਿਆ ਸੰਵਿਧਾਨ ਸਭਾ ਦੇ 284 ਮੈਂਬਰਾਂ ਨੇ 24 ਜਨਵਰੀ 1950 ਨੂੰ ਦਸਤਾਵੇਜ਼ ਉੱਤੇ ਦਸਤਖਤ ਕੀਤੇ ਦੋ ਦਿਨ ਬਾਅਦ ਇਹ ਲਾਗੂ ਕੀਤਾ ਗਿਆ

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Know why every year constitution day is celebrated on 26 November