ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਚੇਨਈ ਨੇ ਹੈਦਰਾਬਾਦ ਨੂੰ ਦਿੱਤਾ 133 ਦੌੜਾਂ ਦਾ ਟੀਚਾ

ਚੇਨਈ ਨੇ ਹੈਦਰਾਬਾਦ ਨੂੰ ਦਿੱਤਾ 133 ਦੌੜਾਂ ਦਾ ਟੀਚਾ

ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ 2019) ਦੇ 12ਵੇਂ ਸੀਜਨ ਵਿਚ ਅੱਜ ਸਨਰਾਈਜਰਜ਼ ਹੈਦਰਾਬਾਦ ਦਾ ਮੁਕਾਬਲਾ ਚੈਨਈ ਸੁਪਰ ਕਿੰਗਜ਼ ਨਾਲ ਹੈ, ਇਹ ਮੈਚ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨ ਕ੍ਰਿਕਟ ਮੈਦਾਨ ਵਿਚ ਖੇਡਿਆ ਜਾ ਰਿਹਾ ਹੈ।  ਚੇਨਈ ਸੁਪਰਕਿੰਗਜ਼ ਨੇ ਟਾਸ ਜਿੱਤਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।

 

ਸੀਐਸਕੇ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿਚ 5 ਵਿਕਟ ਦੇ ਨੁਕਸਾਨ ਨਾਲ 134 ਦੌੜਾਂ ਬਣਾਈਆਂ। ਚੇਨਈ ਸੁਪਰ ਕਿੰਗਜ਼ ਨੇ ਸਨਰਾਈਜਰਜ਼ ਹੈਦਰਾਬਾਦ ਨੂੰ 135 ਦੌੜਾਂ ਦਾ ਟਾਰਗੇਟ ਦਿੱਤਾ।

 

ਅੱਜ ਦੇ ਮੈਚ ਵਿਚ  ਮਹਿੰਦਰ ਸਿੰਘ ਧੌਨੀ ਦੀ ਗੈਰਮੌਜੂਦਗੀ ਵਿਚ ਸੁਰੇਸ਼ ਰੈਣਾ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Chennai set a target of 133 runs for Hyderabad