ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

Asia Cup 2018: ਭਾਰਤ ਤੇ ਬੰਗਲਾਦੇਸ਼ ਦਾ ਫਾਈਨਲ ਮੈਚ 28 ਸਤੰਬਰ ਨੂੰ

ਏਸ਼ੀਆ ਕੱਪ 2018 ਦੇ ਸੁਪਰ-4 ਮੈਚ ਵਿਚ ਬੁੱਧਵਾਰ ਪਾਕਿਸਤਾਨ ਨੂੰ 37 ਦੌੜਾਂ ਨਾਲ ਹਰਾ ਕੇ ਫਾਈਨਲ ਵਿਚ ਜਗ੍ਹਾ ਬਣਾ ਲਈ। ਇਸ ਤੋਂ ਪਹਿਲਾਂ ਭਾਰਤੀ ਟੀਮ ਨੇ ਸੁਪਰ-4 ਦੇ ਮੁਕਾਬਲਿਆਂ 'ਚ ਬੰਗਲਾਦੇਸ਼ ਨੂੰ 7 ਵਿਕਟਾਂ, ਪਾਕਿਸਤਾਨ ਨੂੰ 9 ਵਿਕਟਾਂ ਨਾਲ ਹਰਾਇਆ ਸੀ ਤੇ ਅਫਗਾਨਿਸਤਾਨ ਨਾਲ ਮੈਚ ਟਾਈ ਰਿਹਾ ਸੀ। ਏਸ਼ੀਆ ਕੱਪ ਦਾ ਫਾਈਨਲ ਮੈਚ ਭਾਰਤ ਤੇ ਬੰਗਲਾਦੇਸ਼ ਵਿਚਾਲੇ 28 ਸਤੰਬਰ ਨੂੰ ਦੁਬਈ 'ਚ ਖੇਡਿਆ ਜਾਣਾ ਹੈ।

 

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Final match between India and Bangladesh on September 28