ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੋਹਾਲੀ ਮਗਰੋਂ HPCA ਨੇ ਵੀ ਹਟਾਈਆਂ 13 ਪਾਕਿ ਖਿਡਾਰੀਆਂ ਦੀਆਂ ਤਸਵੀਰਾਂ

ਪੁਲਵਾਮਾ ਚ ਹੋਏ ਅੱਤਵਾਦੀ ਹਮਲੇ ਮਗਰੋਂ ਦੇਸ਼ ਚ ਸੂਬਾਈ ਕ੍ਰਿਕਟ ਐਸੋਸੀਏਸ਼ਨਾਂ ਨੇ ਆਪੋ ਆਪਣੇ ਮੁੱਖ ਦਫ਼ਤਰਾਂ ਤੋਂ ਪਾਕਿਸਤਾਨੀ ਖਿਡਾਰੀਆਂ ਦੀਆਂ ਤਸਵੀਰਾਂ ਹਟਾਉਣ ਦਾ ਫੈਸਲਾ ਕੀਤਾ ਹੈ ਤੇ ਹੁਣ ਇਸੇ ਤਹਿਤ ਹਿਮਾਚਲ ਪ੍ਰਦੇਸ਼ ਕ੍ਰਿਕੇਟ ਐਸੋਸੀਏਸ਼ਨ (HPCA) ਨੇ ਵੀ ਇਸ ਕਾਰਵਾਈ ਨੂੰ ਅੰਜਾਮ ਦੇ ਦਿੱਤਾ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

 

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਹਿਮਾਚਲ ਪ੍ਰਦੇਸ਼ ਕ੍ਰਿਕੇਟ ਐਸੋਸੀਏਸ਼ਨ ਨੇ ਮੰਗਲਵਾਰ 19 ਫਰਵਰੀ ਨੂੰ ਆਪਣੇ ਮੁੱਖ ਦਫ਼ਤਰਾਂ ਤੋਂ 13 ਪਾਕਿਸਤਾਨੀ ਖਿਡਾਰੀਆਂ ਦੀਆਂ ਤਸਵੀਰਾਂ ਹਟਾ ਦਿੱਤੀਆਂ ਹਨ। ਇਕ ਅਫ਼ਸਰ ਨੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਅਧਿਕਾਰੀ ਮੁਤਾਬਕ ਤਸਵੀਰਾਂ ਚ ਸ਼ਾਹੀਦ ਅਫ਼ਰੀਦੀ, ਸ਼ੋਇਬ ਅਖ਼ਤਰ ਅਤੇ ਜਾਵੇਦ ਮਿਆਂਦਾਦ ਦੇ ਨਾਂ ਸ਼ਾਮਲ ਹਨ। ਹਿਮਾਚਲ ਪ੍ਰਦੇਸ਼ ਕ੍ਰਿਕੇਟ ਐਸੋਸੀਏਸ਼ਨ ਸਟੇਡੀਅਮ ਸੂਬੇ ਦੀ ਰਾਜਧਾਨੀ ਤੋਂ 250 ਕਿਲੋਮੀਟਰ ਦੂਰ ਸਥਿਤ ਹੈ ਜਿਸਨੂੰ 2005 ਚ ਉਸਾਰਿਆ ਗਿਆ ਸੀ।

 

 

 

 

 

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:HPCA also removed 13 Pakistani players pictures