ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤ-ਸ੍ਰੀਲੰਕਾ ਵਿਚਾਲੇ ਪਹਿਲਾ ਟੀ-20 ਮੈਚ ਮੀਂਹ ਕਾਰਨ ਰੱਦ

ਗੁਹਾਟੀ ਦੇ ਬਰਸਾਪਾਰਾ ਕ੍ਰਿਕਟ ਸਟੇਡੀਅਮ ਵਿਚ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ ਹੈ

 

ਹਾਲਾਂਕਿ, ਇਸ ਮੈਚ ਕੁਝ ਲਾਪਰਵਾਹੀ ਵੀ ਵੇਖਣ ਨੂੰ ਮਿਲੀ ਜਦੋਂ ਪਿੱਚ ਤੋਂ ਕਵਰ ਹਟਾਉਂਦੇ ਸਮੇਂ ਪਾਣੀ ਪਿੱਚ 'ਤੇ ਡਿੱਗ ਗਿਆ, ਜਿਸ ਨੂੰ ਸੁਕਾਉਣ ਦੀ ਪੂਰੀ ਕੋਸ਼ਿਸ਼ ਕੀਤੀ ਗਈ ਪਰ ਸਮੇਂ ਸਿਰ ਸਫਲਤਾ ਨਹੀਂ ਮਿਲੀ

 

ਭਾਰਤ ਦੇ ਕਪਤਾਨ ਵਿਰਾਟ ਕੋਹਲੀ ਨੇ ਇਸ ਮੈਚ ਵਿੱਚ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ

 

ਵਿਰਾਟ ਕੋਹਲੀ ਨੇ ਜਸਪ੍ਰੀਤ ਬੁਮਰਾਹ, ਸ਼ਾਰਦੁਲ ਠਾਕੁਰ ਅਤੇ ਨਵਦੀਪ ਸੈਣੀ ਨੂੰ ਟੀਮ ਦੇ ਤੇਜ਼ ਗੇਂਦਬਾਜ਼ੀ ਟੀਮ ਸ਼ਾਮਲ ਕੀਤਾ, ਜਦਕਿ ਕੁਲਦੀਪ ਯਾਦਵ ਅਤੇ ਵਾਸ਼ਿੰਗਟਨ ਸੁੰਦਰ ਨੂੰ ਵੀ ਸਪਿਨ ਗੇਂਦਬਾਜ਼ੀ ਜਗ੍ਹਾ ਮਿਲੀ

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:India-Sri Lanka first T20 match canceled due to rain