ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤ ਨੇ ਟਾਸ ਜਿੱਤਿਆ, ਬੱਲੇਬਾਜ਼ੀ ਕਰਨ ਦਾ ਫੈਸਲਾ

ਭਾਰਤ ਨੇ ਟਾਸ ਜਿੱਤਿਆ, ਬੱਲੇਬਾਜ਼ੀ ਕਰਨ ਦਾ ਫੈਸਲਾ

IND vs WI ICC World Cup 2019 India vs West Indies:  ਆਈਸੀਸੀ ਵਿਸ਼ਵ ਕੱਪ ਵਿਚ ਅੱਜ ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਮੈਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤਿਆ ਅਤੇ ਕਪਤਾਨ ਵਿਰਾਟ ਕੋਹਲੀ ਨੇ ਵੇਸਟਇੰਡੀਜ ਖਿਲਾਫ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਭਾਰਤ ਨੇ ਪਲੇਇੰਗ ਇਲੇਵਨ ਵਿਚ ਕੋਈ ਬਦਲਾਅ ਨਹੀਂ ਹੋਇਆ ਹੈ।

 

ਵੈਸਟਇੰਡੀਆ ਲਈ ਇਹ ਕਰੋ ਜਾਂ ਮਰੋ ਵਾਲਾ ਮੈਚ ਹੋਵੇਗਾ, ਜਦੋਂ ਕਿ ਭਾਰਤ ਜੇਕਰ ਜਿੱਤ ਦਰਜ ਕਰਾਉਂਦਾ ਹੈ ਤਾਂ ਸੇਮੀਫਾਈਨਲ ਲਈ ਆਪਣੇ ਦਾਅਵੇਦਾਰੀ ਹੋਰ ਮਜ਼ਬੂਤ ਕਰ ਲਵੇਗਾ। ਭਾਰਤ ਅਜੇ ਤੱਕ ਟੂਰਨਾਮੈਂਟ ਵਿਚ ਦੱਖਣੀ ਅਫਰੀਕਾ, ਆਸਟਰੇਲੀਆ, ਪਾਕਿਸਤਾਨ ਅਤੇ ਅਫਗਾਨਿਸਤਾਨ ਨੂੰ ਹਰਾ ਚੁਕਿਆ ਹੈ।

 

ਮੈਨਚੇਸਟਰ ਵਿਚ ਮੌਸਮ ਵੀ ਚੰਗਾ ਹੈ ਅਤੇ ਮੀਂਹ ਦਾ ਕੋਈ ਡਰ ਨਜ਼ਰ ਨਹੀਂ ਆ ਰਿਹਾ। ਪਿਚ ਬੱਲੇਬਾਜ਼ਾਂ ਦੀ ਮਦਦਗਾਰ ਨਜ਼ਰ ਆ ਰਹੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: India won the toss decided to bat first