ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

Shooting World Cup 2019: ਅਭਿਸ਼ੇਕ ਨੇ ਜਿੱਤਿਆ ਗੋਲਡ ਮੈੜਲ, ਸੌਰਭ ਦੇ ਖਾਤੇ ’ਚ ਤਾਂਬੇ ਦਾ ਤਗਮਾ

Shooting World Cup 2019: ਅਭਿਸ਼ੇਕ ਵਰਮਾ ਅਤੇ ਸੌਰਭ ਚੌਧਰੀ ਨੇ ਆਈਐਸਐਸਐਫ ਵਿਸ਼ਵ ਕੱਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੁਰਸ਼ਾਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ਚ ਸੋਨ ਅਤੇ ਤਾਂਬੇ ਦਾ ਤਗਮਾ ਜਿੱਤਿਆ। ਇਸ ਤੋਂ ਪਹਿਲਾਂ ਸੰਜੀਵ ਰਾਜਪੂਤ ਨੇ ਪੁਰਸ਼ਾਂ ਦੀ 50 ਮੀਟਰ ਰਾਈਫਲ 3 ਪੁਜੀਸ਼ਨ ਮੁਕਾਬਲੇ ਚ ਚਾਂਦੀ ਦਾ ਤਗਮਾ ਜਿੱਤਿਆ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਭਾਰਤ ਨੇ ਇਸ ਵਿਸ਼ਵ ਕੱਪ ਚ ਹੁਣ ਤਕ ਕੁਲ 4 ਤਮਗੇ ਜਿੱਤੇ ਹਨ। ਸੰਜੀਵ ਤੋਂ ਪਹਿਲਾਂ ਈਲਾਵੇਨਿਲ ਵਾਲਾਰੀਵਨ ਨੇ ਔਰਤਾਂ ਦੀ 10 ਮੀਟਰ ਏਅਰ ਰਾਈਫਲ ਸ਼੍ਰੇਣੀ ਚ ਸੋਨ ਤਗਮਾ ਆਪਣੇ ਨਾਂ ਕੀਤਾ ਸੀ। ਅਭਿਸ਼ੇਕ ਵਰਮਾ ਨੇ ਅੱਠ ਖਿਡਾਰੀਆਂ ਦੇ ਫਾਈਨਲ ਚ ਕੁੱਲ 244.2 ਅੰਕ ਪ੍ਰਾਪਤ ਕੀਤੇ, ਜਦੋਂ ਕਿ ਸੌਰਭ ਚੌਧਰੀ ਨੇ 221.9 ਦੇ ਸਕੋਰ ਨਾਲ ਤਗਮਾ ਜਿੱਤਿਆ।

 

ਤੁਰਕੀ ਦੀ ਇਮਾਇਲ ਕੈਲੇਸ ਨੇ ਦੂਜੇ ਸਥਾਨ 'ਤੇ ਰਹਿ ਕੇ ਚਾਂਦੀ ਦਾ ਤਗਮਾ ਜਿੱਤਿਆ। ਉਨ੍ਹਾਂ ਨੇ ਕੁਲ 243.1 ਸਕੋਰ ਬਣਾਏ। ਭਾਰਤ ਨੇ ਇਸ ਟੂਰਨਾਮੈਂਟ ਦੀ ਪੁਆਇੰਟ ਟੇਬਲ ਚ ਪਹਿਲਾ ਸਥਾਨ ਤੇ ਕਾਬਜ ਹੈ। ਕਰੋਸ਼ੀਆ ਅਤੇ ਹੰਗਰੀ ਨੇ ਸਾਂਝੇ ਤੌਰ 'ਤੇ ਦੂਜਾ ਸਥਾਨ ਹਾਸਲ ਕੀਤਾ। ਦੋਵਾਂ ਦੇਸ਼ਾਂ ਨੇ ਇਕ-ਇਕ ਗੋਲਡ ਮੈਡਲ ਜਿੱਤਿਆ ਹੈ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:ISSF World Cup 2019: Abhishek Verma wins gold bronze for Saurabh chaudhary in 10m air pistol event in rio