ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

IND vs SL II T20 Match: ਭਾਰਤ ਨੇ 7 ਵਿਕਟਾਂ ਨਾਲ ਜਿੱਤਿਆ ਦੂਜਾ ਟੀ20 ਮੈਚ

India vs Sri Lanka 2nd T20 International Match:  ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਤਿੰਨ ਮੈਚਾਂ ਦੀ ਟੀ -20 ਕੌਮਾਂਤਰੀ ਸੀਰੀਜ਼ ਦਾ ਦੂਜਾ ਮੈਚ ਇੰਦੌਰ ਦੇ ਹੋਲਕਰ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਗਿਆ। ਭਾਰਤ ਨੇ ਇਹ ਮੈਚ ਆਸਾਨੀ ਨਾਲ ਸੱਤ ਵਿਕਟਾਂ ਨਾਲ ਜਿੱਤ ਲਿਆ।

 

ਸ਼੍ਰੀਲੰਕਾ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ 9 ਵਿਕਟਾਂ ਦੇ ਨੁਕਸਾਨ ‘ਤੇ 142 ਦੌੜਾਂ ਬਣਾਈਆਂ। ਭਾਰਤ ਨੇ 17.3 ਓਵਰਾਂ ਵਿੱਚ ਤਿੰਨ ਵਿਕਟਾਂ ’ਤੇ 144 ਦੌੜਾਂ ਬਣਾ ਕੇ ਜਿੱਤ ਹਾਸਲ ਕੀਤੀ। ਵਿਰਾਟ ਕੋਹਲੀ ਨੇ ਲਹਿਰੂ ਕੁਮਾਰਾ ਦੀ ਗੇਂਦ ਉੱਤੇ ਛੱਕਾ ਲਗਾ ਕੇ ਟੀਮ ਇੰਡੀਆ ਨੂੰ ਹਰਾਇਆ।

 

17.3 ਓਵਰਾਂ ਵਿੱਚ ਭਾਰਤ ਨੇ ਤਿੰਨ ਵਿਕਟਾਂ ’ਤੇ 144 ਦੌੜਾਂ ਬਣਾ ਕੇ ਜਿੱਤ ਹਾਸਲ ਕੀਤੀ। ਵਿਰਾਟ ਕੋਹਲੀ 17 ਗੇਂਦਾਂ ਵਿੱਚ 30 ਦੌੜਾਂ ਬਣਾ ਕੇ ਨਾਬਾਦ ਪਰਤਿਆ। ਭਾਰਤ ਨੇ ਲੜੀ ਵਿੱਚ 1-0 ਦੀ ਅਜੇਤੂ ਲੀਡ ਲੈ ਲਈ ਹੈ।

 

ਸ਼੍ਰੀਲੰਕਾ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ 9 ਵਿਕਟਾਂ ਦੇ ਨੁਕਸਾਨ ‘ਤੇ 142 ਦੌੜਾਂ ਬਣਾਈਆਂ। ਭਾਰਤ ਲਈ ਸ਼ਾਰਦੂਲ ਠਾਕੁਰ ਨੇ ਸਭ ਤੋਂ ਵੱਧ ਤਿੰਨ ਵਿਕਟਾਂ ਲਈਆਂ। ਕੁਸਲ ਪਰੇਰਾ ਨੇ ਸ਼੍ਰੀਲੰਕਾ ਲਈ ਸਭ ਤੋਂ ਵੱਧ 34 ਦੌੜਾਂ ਦਾ ਯੋਗਦਾਨ ਪਾਇਆ। ਭਾਰਤ ਲਈ ਨਵਦੀਪ ਸੈਣੀ, ਕੁਲਦੀਪ ਯਾਦਵ ਨੇ ਦੋ-ਦੋ ਜਸਪ੍ਰੀਤ ਬੁਮਰਾਹ ਅਤੇ ਵਾਸ਼ਿੰਗਟਨ ਸੁੰਦਰ ਨੇ ਇਕ-ਇਕ ਵਿਕਟ ਲਿਆ।
 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:live ind vs sl 2nd t20 international match at holkar cricket stadium indore india vs sri lanka live cricket scorecard live hindi commentary live update virat kohli lasith malinga