ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

VIDEO: INDvSA 1st ODI: ਮੀਂਹ ਕਾਰਨ ਭਾਰਤ-ਦੱਖਣੀ ਅਫਰੀਕਾ ਇੱਕ ਰੋਜ਼ਾ ਮੈਚ ਰੱਦ

ਭਾਰਤੀ ਟੀਮ ਅਤੇ ਦੱਖਣੀ ਅਫਰੀਕਾ ਵਿਚਾਲੇ ਤਿੰਨ ਮੈਚਾਂ ਦੀ ਵਨ ਡੇ ਸੀਰੀਜ਼ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਹੈ। ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਮੈਚ ਧਰਮਸ਼ਾਲਾ ਦੇ ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਵਿੱਚ ਖੇਡਿਆ ਜਾਣਾ ਸੀ। ਮੀਂਹ ਕਾਰਨ ਟਾਸ ਨਹੀਂ ਹੋ ਸਕੀ ਅਤੇ ਮੈਚ ਰੱਦ ਕਰ ਦਿੱਤਾ ਗਿਆ। ਲੜੀ ਦਾ ਦੂਜਾ ਮੈਚ ਹੁਣ 15 ਮਾਰਚ ਨੂੰ ਲਖਨਊ ਦੇ ਇਕਾਨਾ ਸਟੇਡੀਅਮ ਵਿੱਚ ਖੇਡਿਆ ਜਾਵੇਗਾ।
 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The 1st ODI between India and South Africa has been abandoned due to rains