ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

World Cup 2019: ਆਸਟ੍ਰੇਲੀਆ ਨੇ ਪਾਕਿਸਤਾਨ ਨੂੰ 41 ਰਨਾਂ ਤੋਂ ਹਰਾਇਆ

ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ ਦੇ ਸੈਂਕੜੇ ਮਗਰੋਂ ਪੈਟ ਕਮਿੰਸ ਦੀ ਤੂਫ਼ਾਨੀ ਗੇਂਦਬਾਜ਼ੀ ਨਾਲ ਆਸਟ੍ਰੇਲੀਆ ਨੇ ਵਿਸ਼ਵ ਕੱਪ 2019 ਦੇ ਲੀਗ ਮੈਚ ਚ ਅੱਜ ਇੱਥੇ ਪਾਕਿਸਤਾਨ ਨੂੰ 41 ਰਨਾਂ ਤੋਂ ਹਰਾ ਦਿੱਤਾ।

 

ਆਸਟ੍ਰੇਲੀਆ ਦੇ 308 ਰਨਾਂ ਦੇ ਮਿਲੇ ਟੀਚੇ ਦਾ ਪਿੱਛਾ ਕਰਦਿਆਂ ਪਾਕਿਸਤਾਨ ਦੀ ਟੀਮ ਵਿਰੋਧੀ ਟੀਮ ਦੀ ਗੇਂਦਬਾਜ਼ੀ ਸਾਹਮਣੇ 45.4 ਓਵਰਾਂ ਚ 266 ਰਨਾਂ ਤੇ ਢੇਰ ਹੋ ਗਈ। ਡੇਵਿਡ ਵਾਰਨਰ ਦੀ ਸ਼ਾਨਦਾਰ ਪਾਰੀ ਲਈ ਉਨ੍ਹਾਂ ਨੂੰ ਮੈਨ ਆਫ਼ ਦੀ ਮੈਚ ਚੁਣਿਆ ਗਿਆ।

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:World Cup 2019: Australia beat Pakistan by 41 runs