ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

World Cup 2019: ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ 315 ਦੌੜਾਂ ਦਾ ਟੀਚਾ

World Cup 2019: ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਵਰਲਡ ਕੱਪ 2019 ਦਾ 40ਵਾਂ ਮੁਕਾਬਲਾ ਅੱਜ ਮੰਗਲਵਾਰ ਨੂੰ ਬਰਮਿੰਘਮ ਦੇ ਐਜਬੈਸਟਨ ਮੈਦਾਨਤੇ ਖੇਡਿਆ ਜਾ ਰਿਹਾ ਹੈ ਜਿਸ ਵਿਚ ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਫੈਸਲਾ ਲਿਆ ਹੈ ਭਾਰਤ ਦੇ ਸਲਾਮੀ ਬੱਲੇਬਾਜ਼ਾਂ ਨੇ ਟੀਮ ਨੂੰ ਸ਼ਾਨਦਾਰ ਸ਼ੁਰੂਆਤ ਦਿੱਤੀ ਭਾਰਤੀ ਟੀਮ ਨੇ ਬੰਗਲਾਦੇਸ਼ ਨੂੰ 315 ਦੌੜਾਂ ਦਾ ਟੀਚਾ ਦਿੱਤਾ ਭਾਰਤੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 9 ਵਿਕਟਾਂ ਦੇ ਨੁਕਸਾਨਤੇ 314 ਦੌੜਾਂ ਬਣਾਈਆਂ

 

ਤੁਹਾਨੂੰ ਦੱਸ ਦੇਈਏ ਕਿ ਦੋਵੇਂ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਅਤੇ ਲੋਕੇਸ਼ ਰਾਹੁਲ ਨੇ ਸੰਭਲ ਕੇ ਖੇਡਦਿਆਂ ਪਹਿਲੀ ਵਿਕਟ ਲਈ 180 ਦੌੜਾਂ ਦੀ ਸਾਂਝੇਦਾਰੀ ਕੀਤੀ ਇਸ ਦੌਰਾਨ ਰੋਹਿਤ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ ਆਪਣਾ ਇਸ ਵਰਲਡ ਕੱਪ ਦਾ ਚੌਥਾ ਸੈਂਕੜਾ ਲਗਾਇਆ ਹੈ

 

ਟੀਮਾਂ :


ਭਾਰਤ: ਰੋਹਿਤ ਸ਼ਰਮਾ, ਕੇ ਐਲ ਰਾਹੁਲ, ਵਿਰਾਟ ਕੋਹਲੀ (ਕਪਤਾਨ), ਰਿਸ਼ਭ ਪੰਤ, ਮਹਿੰਦਰ ਸਿੰਘ ਧੋਨੀ, ਦਿਨੇਸ਼ ਕਾਰਤਿਕ, ਹਰਦਿਕ ਪੰਡਯਾ, ਮੁਹੰਮਦ ਸ਼ਮੀ, ਭੁਵਨੇਸ਼ਵਰ ਕੁਮਾਰ, ਯੁਜਵੇਂਦਰ ਚਾਹਲ, ਜਸਪ੍ਰੀਤ ਬੁਮਰਾਹ

 

ਬੰਗਲਾਦੇਸ਼: ਤਮੀਮ ਇਕਬਾਲ, ਸੌਮਿਆ ਸਰਕਾਰ, ਸ਼ਾਕਿਬ ਅਲ ਹਸਨ, ਮੁਸ਼ਫਿਕੁਰ ਰਹੀਮ, ਲਿਟਨ ਦਾਸ, ਮੋਸਾਦਕ ਹੁਸੈਨ, ਸ਼ਬੀਰ ਰਹਿਮਾਨ, ਮੁਹੰਮਦ ਸੈਫੂਦੀਨ, ਮਸ਼ਰਫ਼ੀ ਮੁਰਤਜ਼ਾ, ਮੁਸਤਫਿਜ਼ੁਰ ਰਹਿਮਾਨ, ਰੁਬਲ ਹੁਸੈਨ

 

 

 

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:World Cup 2019: India targets 315 runs to Bangladesh