ਅਗਲੀ ਕਹਾਣੀ
Chief Minister Captain Amrinder Singh ਦੇ ਖ਼ਬਰਾਂ
ਕੈਪਟਨ ਦੀ DC ਨਾਲ ਮੀਟਿੰਗ, ਦਿੱਤੇ ਇਹ ਨਿਰਦੇਸ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਤਿੱਖੀ ਕਾਰਵਾਈ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਸਖਤ ਨੀਤੀ ਅਪਨਾਉਣ ਦੇ ਨਿਰਦੇਸ਼ ਦਿੱਤੇ ਹਨ. ਇਸ ਦੇ ਨਾਲ ਹੀ ਜਾਇਦਾਦ ਸਬੰਧੀ ਦਸਤਾਵੇਜ਼ਾਂ ਦੀ ਆਨਲਾਈਨ...
Wed, 27 Jun 2018 09:17 PM IST Meeting Deputy Comissioner Chief Minister Captain Amrinder Singhਨਜ਼ਰਬੰਦਾਂ ਸਿੱਖਾਂ ਲਈ ਕੈਪਟਨ ਨੇ ਦਿਖਾਇਆ ਵੱਡਾ ਦਿਲ, 28 ਨੂੰ ਵੰਡਣਗੇ ਚੈੱਕ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋਧਪੁਰ ਦੇ ਨਜ਼ਰਬੰਦਾਂ ਨੂੰ ਦਿੱਤੇ ਜਾਣ ਵਾਲੇ 4.5 ਕਰੋੜ ਰੁਪਏ ਦੇ ਮੁਆਵਜੇ ਵਿਚੋਂ ਸੂਬੇ ਦੇ ਹਿੱਸੇ ਦੇ ਚੈੱਕ ਵੀਰਵਾਰ ਨੂੰ ਨਜ਼ਰਬੰਦਾਂ ਨੂੰ ਪ੍ਰਦਾਨ ਕਰਨਗੇ। ਇਸ ਦੇ ਨਾਲ ਉਨ੍ਹਾਂ ਨੂੰ ਚਿਰਾਂ ਤੋਂ...
Wed, 27 Jun 2018 08:02 PM IST Chief Minister Captain Amrinder Singh Detained Sikhs Of Jodhpur Amritsar District Court Compensation ਹੋਰ...ਕੈਪਟਨ ਸਰਕਾਰ ਦਾ ਫ਼ੈਸਲਾ 12 ਵਰ੍ਹਿਆਂ ਤੋਂ ਘੱਟ ਉਮਰ ਦੀ ਬੱਚੀ ਨਾਲ ਬਲਾਤਕਾਰ 'ਤੇ ਸਜ਼ਾ ਏ ਮੌਤ
ਪੰਜਾਬ ਵਜ਼ਾਰਤ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਦੇ ਬਲਾਤਕਾਰ ਅਤੇ ਆਰਥਿਕ ਅਪਰਾਧਾਂ 'ਚ ਭਗੌੜਿਆਂ ਨਾਲ ਸਬੰਧਤ ਦੋ ਅਹਿਮ ਆਰਡੀਨੈਸਾਂ ਨੂੰ ਸੂਬੇ ਵਿੱਚ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਕੈਪਟਨ...
Wed, 27 Jun 2018 07:53 PM IST Captain Government Rape Cases Criminal Law Central Government Chief Minister Captain Amrinder Singh ਹੋਰ...'ਹਰਸਿਮਰਤ ਵਹਾਅ ਰਹੀ ਮਗਰਮੱਛ ਦੇ ਹੰਝੂ 'ਤੇ ਅਕਾਲੀ ਹੋਏ ਨੰਗੇ'
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੋਧਪੁਰ ਨਜ਼ਰਬੰਦਾਂ ਨੂੰ ਮੁਆਵਜ਼ਾ ਦਿੱਤੇ ਜਾਣ ਦੇ ਮੁੱਦੇ 'ਤੇ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਵਲੋਂ ਕੀਤੇ ਟਵੀਟ ਨੂੰ ਸ਼ਰਮਨਾਕ ਅਤੇ ਬੇਤੁਕਾ ਦੱਸਦੇ ਹੋਏ ਕਿਹਾ ਹੈ ਕਿ ਉਨ੍ਹਾਂ ਨੂੰ ਇਕੋ- ਇਕ...
Wed, 27 Jun 2018 12:20 PM IST Chief Minister Captain Amrinder Singh Harsimrat Kaur Badal Jodhpur Detained Sikhsਬਠਿੰਡਾ ਜੇਲ੍ਹ ਬਣੂੰ ਖ਼ਤਰਨਾਕ ਗੈਂਗਸਟਰਾਂ ਦਾ ਨਵਾਂ ਟਿਕਾਣਾ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੂਲ ਰੂਪ ਵਿੱਚ ਔਰਤਾਂ ਲਈ ਬਣੀ ਬਠਿੰਡਾ ਜੇਲ੍ਹ ਨੂੰ ਉੱਚ ਸੁਰੱਖਿਆ ਵਾਲੀ ਜੇਲ੍ਹ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ ਜਿਸ ਵਿੱਚ ਕੁੱਝ ਸੱਭ ਤੋਂ ਖ਼ਤਰਨਾਕ...
Mon, 25 Jun 2018 09:59 PM IST Chief Minister Captain Amrinder Singh Dangerours Gangsters In Jails Bathinda Jail Nabha Jail High Security Jail ਹੋਰ...ਨਜ਼ਰਬੰਦ ਸਿੱਖਾਂ ਦੇ ਹੱਕ 'ਚ ਹਿੱਕ ਠੋਕ ਡਟੇ ਕੈਪਟਨ ਅਮਰਿੰਦਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਜੋਧਪੁਰ ਨਜ਼ਰਬੰਦ ਸਿੱਖਾਂ ਦੇ ਮਾਮਲੇ 'ਚ ਜੇ ਕੇਂਦਰ ਆਪਣਾ ਹਿੱਸਾ ਪਾਉਣ ਤੋਂ ਅਸਫਲ ਰਿਹਾਂ ਤਾਂ ਪੰਜਾਬ ਸਰਕਾਰ 4.5 ਕਰੋੜ ਰੁਪਏ ਦੀ ਰਾਸ਼ੀ ਦੇ ਮੁਕੰਮਲ ਮੁਆਵਜੇ ਦਾ...
Mon, 25 Jun 2018 08:49 PM IST Chief Minister Captain Amrinder Singh Jodhpur Detained Sikhs Home Minister Rajnath Singhਸਿੱਖ ਯੋਧੇ ਬੰਦਾ ਸਿੰਘ ਬਹਾਦਰ ਦੀ 302ਵੀਂ ਸ਼ਹੀਦੀ ਵਰ੍ਹੇਗੰਢ ਮੋਕੇ ਸ਼ਰਧਾਂਜਲੀ
ਮਹਾਨ ਸਿੱਖ ਯੋਧੇ ਬੰਦਾ ਸਿੰਘ ਬਹਾਦਰ ਨੂੰ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਰਧਾਂਜਲੀ ਭੇਂਟ ਕੀਤੀ। ਕੈਪਟਨ ਨੇ ਟਵੀਟ ਕਰਦੇ ਹੋੇ ਲਿਖਿਆ, "ਪਹਿਲਾ ਸਿੱਖ ਰਾਜ ਸਥਾਪਤ ਕਰਨ ਵਾਲੇ ਅਤੇ ਮੁਗ਼ਲਾਂ ਵਿਰੱਧ ਸੰਗਰਸ਼ ਵਿਚ...
Mon, 25 Jun 2018 02:44 PM IST Banda Singh Bahadur Famous Sikh Warrior Chief Minister Captain Amrinder Singh Paid Tribute ਹੋਰ...ਜੋਧਪੁਰ ਜੇਲ੍ਹ ਦੇ ਨਜ਼ਰਬੰਦ ਸਿੱਖਾਂ ਦੇ ਵਫ਼ਦ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ
ਮੁੱਖ ਮੰਤਰੀ ਵੱਲੋਂ ਮੁਆਵਜ਼ੇ ਵਿਰੁੱਧ ਕੇਂਦਰ ਸਰਕਾਰ ਦੀ ਅਪੀਲ ਵਾਪਸ ਕਰਵਾਉਣ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਜੋਧਪੁਰ ਜੇਲ ਦੇ ਨਜ਼ਰਬੰਦ ਸਿੱਖਾਂ ਦੇ ਇਕ ਵਫ਼ਦ ਨੇ ਅੱਜ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ...
Sun, 24 Jun 2018 10:08 AM IST Chief Minister Captain Amrinder Singh Jodhpur Jail Detaineesਡਾ.ਬਲਬੀਰ ਨੇ ਕੀਤੀ ਮੰਗ, ਕੈਪਟਨ ਐਕਸ਼ਨ ਲੈਣ ਜਾਂ ਕੁਰਸੀ ਛੱਡਣ
ਰੋਪੜ `ਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸੰਦੋਆ `ਤੇ ਰੇਤ ਮਾਫ਼ੀਆ ਦੇ ਹਮਲੇ ਦੇ ਮੁੱਦੇ ਤੇ ਸਿਆਸਤ ਜਾਰੀ ਹੈ। ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਸਹਿ-ਪ੍ਰਧਾਨ ਡਾ ਬਲਬੀਰ ਸਿੰਘ ਨੇ ਇਸ ਮੁੱਦੇ ਤੇ ਮੁੱਖ-ਮੰਤਰੀ ਕੈਪਟਨ ਅਮਰਿੰਦਰ...
Fri, 22 Jun 2018 01:31 PM IST Aam Aadmi Party Mla Attacked Amarjit Sandyoa Ropar AAP MLA Attacked Aap Punjab Punjab President Chief Minister Captain Amrinder Singh ਹੋਰ...
- 1
- of
- 1