ਅਗਲੀ ਕਹਾਣੀ
Corona-positive ਦੇ ਖ਼ਬਰਾਂ
'ਯੇ ਰਿਸ਼ਤਾ ਕਿਆ ਕਹਿਲਾਤਾ ਹੈ' ਅਦਾਕਾਰਾ ਮੋਹਿਨਾ ਨੂੰ ਹੋਇਆ ਕੋਰੋਨਾ ਵਾਇਰਸ
ਟੀਵੀ ਸ਼ੋਅ 'ਯੇ ਰਿਸ਼ਤਾ ਕਿਆ ਕਹਿਲਾਤਾ ਹੈ' ਦੀ ਅਦਾਕਾਰਾ ਮੋਹਿਨਾ ਕੁਮਾਰੀ ਸਮੇਤ ਪਰਿਵਾਰ ਦੇ 5 ਮੈਂਬਰਾਂ ਨੂੰ ਕੋਰੋਨਾ ਹੋ ਗਿਆ ਹੈ ਅਤੇ ਉਨ੍ਹਾਂ ਨੂੰ ਆਪਣੇ ਸਹੁਰਿਆਂ ਸਮੇਤ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਦੱਸ ਦੇਈਏ ਕਿ...
Tue, 02 Jun 2020 10:58 AM IST Yeh Rishta Kya Kehlata Hai Actress Mohena Kumari Corona-positive Share Message Fans Social Media ਹੋਰ...ਪਾਕਿਸਤਾਨੀ ਕ੍ਰਿਕਟਰ ਨੂੰ ਹੋਇਆ ਕੋਰੋਨਾ, ਘਰ 'ਚ ਹੀ ਕੀਤਾ ਕੁਆਰੰਟੀਨ
ਪਾਕਿਸਤਾਨ ਕ੍ਰਿਕਟ ਟੀਮ ਦੇ ਸਾਬਕਾ ਸਲਾਮੀ ਬੱਲੇਬਾਜ਼ ਤੌਫ਼ੀਕ ਉਮਰ ਕੋਰੋਨਾ ਵਾਇਰਸ ਪਾਜ਼ੀਟਿਵ ਪਾਏ ਗਏ ਹਨ। ਫਿਲਹਾਲ ਉਨ੍ਹਾਂ ਨੂੰ ਆਪਣੇ ਘਰ 'ਚ ਹੀ ਕੁਆਰੰਟੀਨ ਕੀਤਾ ਗਿਆ ਹੈ। ਸਾਬਕਾ ਫਸਟ ਕਲਾਸ ਕ੍ਰਿਕਟਰ ਜ਼ਫਰ ਸਰਫ਼ਰਾਜ਼ ਤੋਂ ਬਾਅਦ ਉਹ...
Sun, 24 May 2020 05:08 PM IST Pakistani Cricketer Corona-positive Quarantine Done At Home Taufiq Umar ਹੋਰ...Air India ਦਫ਼ਤਰ ਦਾ ਚਪੜਾਸੀ ਕੋਰੋਨਾ ਪਾਜ਼ੀਟਿਵ, ਪੂਰਾ ਦਫ਼ਤਰ ਸੀਲ
ਲੌਕਡਾਊਨ ਦੇ ਬਾਵਜੂਦ ਦੇਸ਼ 'ਚ ਕੋਰੋਨਾ ਦੇ ਨਵੇਂ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਹੁਣ ਏਅਰ ਇੰਡੀਆ ਦੇ ਦਫ਼ਤਰ ਦਾ ਇੱਕ ਚਪੜਾਸੀ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ, ਜਿਸ ਤੋਂ ਬਾਅਦ ਪੂਰੇ ਦਫ਼ਤਰ ਨੂੰ ਸੀਲ ਕਰ ਦਿੱਤਾ ਗਿਆ...
Tue, 12 May 2020 11:53 AM IST Air India Office Peon Corona-positive Complete Office Seal ਹੋਰ...BSF ਦੇ 85 ਹੋਰ ਜਵਾਨ ਕੋਰੋਨਾ ਪਾਜ਼ੀਟਿਵ, ਕੁਲ ਗਿਣਤੀ 400 ਹੋਈ
ਬਾਰਡਰ ਸਿਕਿਉਰਿਟੀ ਫੋਰਸ (ਬੀਐਸਐਫ) ਦੇ 85 ਹੋਰ ਜਵਾਨਾਂ ਦਾ ਕੋਰੋਨਾ ਵਾਇਰਸ ਟੈਸਟ ਪਾਜ਼ੀਟਿਵ ਆਇਆ ਹੈ। ਕੇਂਦਰੀ ਹਥਿਆਰਬੰਦ ਪੁਲਿਸ ਬਲਾਂ 'ਚ ਕੋਵਿ -19 ਦੀ ਲਾਗ ਦੀ ਗਿਣਤੀ 400 ਦੇ ਲਗਭਗ ਹੈ। ਕੇਂਦਰੀ ਅਰਧ ਸੈਨਿਕ ਬਲਾਂ ਵਿੱਚ ਕੁੱਲ 383...
Wed, 06 May 2020 05:40 PM IST 85 More BSF Corona-positive Total Number Of 400 InfectedCRPF ਦੇ 122 ਜਵਾਨਾਂ ਨੂੰ ਹੋਇਆ ਕੋਰੋਨਾ, ਬਟਾਲੀਅਨ ਦਾ ਪੂਰਾ ਇਲਾਕਾ ਸੀਲ
ਰਾਜਧਾਨੀ ਦਿੱਲੀ 'ਚ ਕੋਰੋਨਾ ਵਾਇਰਸ ਦੀ ਲਾਗ ਤੇਜ਼ੀ ਨਾਲ ਵੱਧ ਰਹੀ ਹੈ। ਇਸ ਮਹਾਮਾਰੀ ਨੇ ਹੁਣ ਪੈਰਾ ਮਿਲਟਰੀ ਫ਼ੋਰਸ ਦੇ ਜਵਾਨਾਂ ਨੂੰ ਵੀ ਆਪਣੀ ਲਪੇਟ 'ਚ ਲੈਣਾ ਸ਼ੁਰੂ ਕਰ ਦਿੱਤਾ ਹੈ। ਦਿੱਲੀ 'ਚ ਕੇਂਦਰੀ ਰਿਜ਼ਰਵ ਪੁਲਿਸ ਬਲ...
Sat, 02 May 2020 11:59 AM IST Corona-positive 122 CRPF Jawanਤਾਮਿਲਨਾਡੂ 'ਚ 12 ਸਾਲ ਤੋਂ ਘੱਟ ਉਮਰ ਦੇ 121 ਬੱਚੇ ਕੋਰੋਨਾ ਪਾਜ਼ੀਟਿਵ
ਤਾਮਿਲਨਾਡੂ ਤੋਂ ਕੋਰੋਨਾ ਵਾਇਰਸ ਬਾਰੇ ਇੱਕ ਹੈਰਾਨੀਜਨਕ ਜਾਣਕਾਰੀ ਸਾਹਮਣੇ ਆਈ ਹੈ। ਇੱਥੇ 12 ਸਾਲ ਤੋਂ ਘੱਟ ਉਮਰ ਦੇ 121 ਬੱਚੇ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਸਿਹਤ ਵਿਭਾਗ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ 'ਚ ਇਹ...
Wed, 29 Apr 2020 09:47 AM IST 121 Children Under 12 Years Of Age Tamil Nadu Corona-positive ਹੋਰ...ਰਾਜਸਥਾਨ: ਕੋਰੋਨਾ ਨਾਲ ਸਬੰਧਤ ਝੂਠੀਆਂ ਖ਼ਬਰਾਂ ਫੈਲਾਉਣ ਵਾਲੇ 144 ਗ੍ਰਿਫ਼ਤਾਰ
COVID-19 ਦਾ ਅੰਕੜਾ 1800 ਤੋਂ ਪਾਰ ਰਾਜਸਥਾਨ ਵਿੱਚ ਕੋਰੋਨਾ ਵਾਇਰਸ ਦੀ ਲਾਗ ਲਗਾਤਾਰ ਵੱਧ ਰਹੀ ਹੈ। ਹੁਣ ਤੱਕ ਰਾਜ ਵਿੱਚ ਪ੍ਰਭਾਵਤ ਮਰੀਜ਼ਾਂ ਦੀ ਗਿਣਤੀ 1800 ਨੂੰ ਪਾਰ ਕਰ ਗਈ ਹੈ। ਇਸ ਦੇ ਨਾਲ, ਕੋਵਿਡ -19 ਮਹਾਂਮਾਰੀ ਦੇ ਸੰਬੰਧ ਵਿੱਚ...
Wed, 22 Apr 2020 05:58 PM IST Rajasthan Corona Virus Corona Covid-19 Corona Patients Corona-positive Corona In Rajasthan ਹੋਰ...ਦੁਨੀਆ ’ਚ 20 ਲੱਖ ਕੋਰੋਨਾ–ਪਾਜ਼ਿਟਿਵ, ਅਮਰੀਕਾ ’ਚ ਇੱਕੋ ਦਿਨ ’ਚ 2,228 ਮੌਤਾਂ
ਦੁਨੀਆ ’ਚ ਇਸ ਵੇਲੇ ਕੋਰੋਨਾ–ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 20 ਲੱਖ ਹੋ ਗਈ ਹੈ ਤੇ 1 ਲੱਖ 26 ਹਜ਼ਾਰ 604 ਵਿਅਕਤੀ ਇਸ ਘਾਤਕ ਵਾਇਰਸ ਕਾਰਨ ਇਸ ਫ਼ਾਨੀ ਜਹਾਨ ਨੂੰ ਅਲਵਿਦਾ ਆਖ ਚੁੱਕੇ ਹਨ। ਭਾਰਤ ’ਚ ਕੋਰੋਨਾ ਵਾਇਰਸ ਹੁਣ...
Wed, 15 Apr 2020 08:04 AM IST 20 Lakh Corona-positive In The World 2228 Deaths In US In A Single Day ਹੋਰ...ਕੋਵਿਡ-19 ਦੀ ਰੈਪਿਡ ਟੈਸਟਿੰਗ ਮੁਹਾਲੀ ਅਤੇ ਜਲੰਧਰ ਤੋਂ ਸ਼ੁਰੂ
ਕੋਵਿਡ -19 ਵਿਰੁੱਧ ਆਪਣੀ ਲੜਾਈ ਅਗਲੇ ਪੜਾਅ 'ਤੇ ਲਿਜਾਂਦਿਆਂ, ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਸੂਬੇ ਦੇ ਦੋ ਜ਼ਿਲ੍ਹਿਆਂ ਤੋਂ ਰੈਪਿਡ ਟੈਸਟਿੰਗ ਸਹੂਲਤ ਦੀ ਸ਼ੁਰੂਆਤ ਕੀਤੀ ਹੈ, ਜਿਸ ਦਾ ਉਦੇਸ਼ ਪੜਾਅਵਾਰ 17 ਪ੍ਰਭਾਵਿਤ ਇਲਾਕਿਆਂ ਨੂੰ ਕਵਰ...
Tue, 14 Apr 2020 05:10 PM IST Www.covid-19punjab.in COVID19 STARTS RAPID TESTING FOR COVID19 Mohali Jalandhar Corona Lockdown Corona-positive ਹੋਰ...ਲੁਧਿਆਣਾ ਦੇ ACP ਹੋਏ ਕੋਰੋਨਾ–ਪਾਜ਼ਿਟਿਵ, ਪੰਜਾਬ 'ਚ ਕੁੱਲ 173 ਮਰੀਜ਼
ਅੰਮ੍ਰਿਤਸਰ 'ਚ ਸਿਹਤ ਮੁਲਾਜ਼ਮ ਘਰੋਂ–ਘਰੀਂ ਜਾ ਕੇ ਲੋਕਾਂ ਦਾ ਹਾਲ ਜਾਣਦੇ ਹੋਏ। ਤਸਵੀਰ: ਸਮੀਰ ਸਹਿਗਲ, ਹਿੰਦੁਸਤਾਨ ਟਾਈਮਜ਼ ਪੰਜਾਬ ’ਚ ਕੋਰੋਨਾ–ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਹੁਣ ਵਧ ਕੇ 173 ਹੋ ਗਈ ਹੈ।...
Mon, 13 Apr 2020 03:15 PM IST 35 Per Cent Corona-positive Patients In Punjab Between 41 And 60 Years Of Age ਹੋਰ...