ਅਗਲੀ ਕਹਾਣੀ
Kartarpur Corridor ਦੇ ਖ਼ਬਰਾਂ
ਖੁਫੀਆ ਸੂਚਨਾ ਮਿਲਣ 'ਤੇ ਪੰਜਾਬ ਪੁਲਿਸ ਨੇ ਸ਼ਰਧਾਲੂਆਂ ਤੋਂ ਪੁੱਛਗਿੱਛ ਕੀਤੀ ਸੀ : ਕੈਪਟਨ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਪੰਜਾਬ ਪੁਲਿਸ ਨੇ ਕੌਮੀ ਸੁਰੱਖਿਆ ਦੇ ਹਿੱਤ ਵਿੱਚ ਇੰਟੈਲੀਜੈਂਸ ਬਿਊਰੋ (ਆਈ.ਬੀ.) ਦੇ ਕਹਿਣ 'ਤੇ ਕਰਤਾਰਪੁਰ ਲਾਂਘੇ ਰਾਹੀਂ ਪਰਤਣ ਵਾਲੇ ਕੁਝ ਸ਼ਰਧਾਲੂਆਂ ਤੋਂ ਪੁੱਛਗਿੱਛ ਕੀਤੀ...
Fri, 28 Feb 2020 07:44 PM IST Punjab Police Questioned Pilgrims Kartarpur Corridor Request Of IB Captain Amarinder Singh ਹੋਰ...ਡੀਜੀਪੀ ਦਾ ਵਿਵਾਦਤ ਬਿਆਨ - 'ਸਵੇਰੇ ਕਰਤਾਰਪੁਰ ਜਾਣ ਵਾਲਾ ਵਿਅਕਤੀ ਸ਼ਾਮ ਨੂੰ ਅੱਤਵਾਦੀ ਬਣ ਕੇ ਆਵੇਗਾ'
ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਅਪਣੇ ਇੱਕ ਬਿਆਨ ਕਾਰਨ ਵਿਵਾਦਾਂ 'ਚ ਆ ਗਏ ਹਨ। ਉਨ੍ਹਾਂ ਨੇ ਇੱਕ ਅੰਗਰੇਜ਼ੀ ਅਖਬਾਰ ਨੂੰ ਦਿੱਤੀ ਇੰਟਰਵਿਊ ਦੌਰਾਨ ਕਰਤਾਰਪੁਰ ਲਾਂਘਾ ਖੋਲ੍ਹਣ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਇਸ ਨਾਲ ਦੇਸ਼ ਦੀ ਸੁਰੱਖਿਆ...
Sat, 22 Feb 2020 03:11 PM IST Punjab DGP Dinkar Gupta Controversial Statement Kartarpur Corridorਬਿਨਾਂ ਪਾਸਪੋਰਟ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ ਭਾਰਤੀ ਸ਼ਰਧਾਲੂ !
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਪਾਕਿਸਤਾਨ ਸਰਕਾਰ ਇੱਕ ਹੋਰ ਖੁਸ਼ਖਬਰੀ ਦੇਣ ਜਾ ਰਹੀ ਹੈ। ਪਾਕਿ ਸਰਕਾਰ ਭਾਰਤੀ ਸ਼ਰਧਾਲੂਆਂ ਨੂੰ ਬਗੈਰ ਪਾਸਪੋਰਟ ਕਰਤਾਰਪੁਰ ਸਾਹਿਬ...
Sat, 08 Feb 2020 06:38 PM IST Pakistan Considering Proposal Indian Pilgrims Kartarpur Corridor Without Passport ਹੋਰ...ਕਰਤਾਰਪੁਰ ਲਾਂਘੇ 'ਤੇ ਪਾਕਿ ਮੰਤਰੀ ਦੇ ਖੁਲਾਸੇ ਨੇ ਨਾਪਾਕ ਇਰਾਦਿਆਂ ਤੋਂ ਪਰਦਾ ਚੁੱਕਿਆ: ਕੈਪਟਨ
ਪਾਕਿ ਨੇ ਭਾਰਤ ਵਿਰੁੱਧ ਚੁੱਕਿਆ ਜੇ ਕੋਈ ਕਦਮਤਾਂ ਮੂੰਹ ਤੋੜਵਾਂ ਜਵਾਬ ਦੇਵੇਗਾ ਭਾਰਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਪਾਕਿਸਤਾਨ ਦੇ ਰੇਲਵੇ ਮੰਤਰੀ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਪਿੱਛੇ ਉਥੋਂ ਦੇ ਫੌਜ...
Sun, 01 Dec 2019 04:49 PM IST Warns Pakistan Against Indulging In Any Misadventure Says It Will Be Met With Strong Retaliation From India Punjab Chief Minister Captain Amarinder Singh Pakistan Railway Minister Sheikh Rashid Kartarpur Corridor ਹੋਰ...ਕਰਤਾਰਪੁਰ ਸਾਹਿਬ ਲਾਂਘਾ: ਨਵਜੋਤ ਸਿੰਘ ਸਿੱਧੂ ਨੂੰ ਆਪਣਿਆਂ ਵਿਸਾਰਿਆ, ਬੇਗਾਨਿਆਂ ਦੁਲਾਰਿਆ
ਭਾਰਤ ਸਰਕਾਰ ਨੇ ਕਾਫੀ ਜਕੋ ਤਕੀ ਤੋਂ ਬਾਅਦ ਆਖ਼ਰ ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨ ਵਿਚ ਕਰਤਾਰਪੁਰ ਸਾਹਿਬ ਗੁਰੂ ਘਰ ਦੇ ਦਰਸ਼ਨਾ ਅਤੇ ਪਾਕਿਸਤਾਨ ਸਰਕਾਰ ਵੱਲੋਂ ਲਾਂਘੇ ਦੇ ਉਦਘਾਟਨੀ ਸਮਾਗਮ ਵਿਚ ਸ਼ਾਮਲ ਹੋਣ ਲਈ ਆਖ਼ਰੀ ਮੌਕੇ ਤੇ ਇਜ਼ਾਜਤ ਦੇ...
Sat, 16 Nov 2019 11:31 AM IST Kartarpur Corridor Navjot Singh Sidhu Ignored By Own Ones But Others Gave Love ਹੋਰ...ਕਰਤਾਰਪੁਰ ਜਾਣ ਵਾਲੇ ਪੀਲੇ ਕਾਰਡ ਧਾਰਕ ਸ਼ਰਧਾਲੂਆਂ ਦੀ ਫੀਸ ਸ਼੍ਰੋਮਣੀ ਕਮੇਟੀ ਭਰੇ
ਭਾਰਤ ਤੇ ਪਾਕਿ ਦੇ ਪ੍ਰਧਾਨ ਮੰਤਰੀਆਂ ਨੂੰ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਦੀ ਅਪੀਲ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਦੀ ਗਿਣਤੀ ਘੱਟ ਹੋਣ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ...
Wed, 13 Nov 2019 11:23 PM IST Help More Devotees Pass Through Corridor Kartarpur Corridor Pilgrimਕਰਤਾਰਪੁਰ ਕੋਰੀਡੋਰ ਵਿਖੇ ਹਜ਼ਾਰਾਂ ਦੀ ਗਿਣਤੀ ‘ਚ ਪੁੱਜੇ ਸ਼ਰਧਾਲੂ, ਦੂਰ ਤੋਂ ਕੀਤੇ ਦਰਸ਼ਨ
ਭਾਰਤ-ਪਾਕਿ ਦਰਮਿਆਨ ਕਰਤਾਰਪੁਰ ਕੋਰੀਡੋਰ ਖੁੱਲ੍ਹਣ ਤੋਂ ਬਾਅਦ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਕੋਰੀਡੋਰ, ਟਰਮੀਨਲ ਵੇਖਣ ਅਤੇ ਸਰਹੱਦ ਤੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਪਹੁੰਚੀ। ਸੰਗਤ ਦੇ...
Tue, 12 Nov 2019 10:14 AM IST Kartarpur Corridor Sri Kartarpur Sahibਅਮਰਿੰਦਰ ਨੇ ਇਮਰਾਨ ਖ਼ਾਨ ਨਾਲ ਆਪਣੇ ਚਾਚੇ ਅਤੇ ਕ੍ਰਿਕਟ ਦੀਆਂ ਯਾਦਾਂ ਸਾਂਝੀਆਂ ਕੀਤੀਆਂ
ਅਮਰਿੰਦਰ ਸਿੰਘ ਅਤੇ ਇਮਰਾਨ ਖ਼ਾਨ ਨੇ ਇੱਕ ਬੱਸ 'ਚ 5 ਮਿੰਟ ਲਈ ਇਕੱਠੇ ਸਫ਼ਰ ਕੀਤਾ ਅਮਰਿੰਦਰ ਕਰਤਾਰਪੁਰ ਜਾਣ ਲਈ ਪਹਿਲੇ ਜੱਥੇ 'ਚ ਸ਼ਾਮਲ ਹੋਇਆ, ਜ਼ੀਰੋ ਲਾਈਨ ਤੋਂ ਦਰਬਾਰ ਸਾਹਿਬ ਤੱਕ ਦੀ ਯਾਤਰਾ ਕੀਤੀ ਬੀਤੇ ਦਿਨ...
Mon, 11 Nov 2019 12:26 PM IST Kartarpur Corridor Pakistan Prime Minister Imran Khan Punjab Chief Minister Captain Amarinder Singh Iconic Corridor Zero Line To Kartarpur Sahib Gurdwara. ਹੋਰ...ਦੋਹਾਂ ਦੇਸ਼ਾਂ ਵਿਚਾਲੇ ਸ਼ਾਂਤੀ ਸਥਾਪਤ ਕਰਨ ‘ਚ ਮਦਦਗਾਰ ਸਾਬਤ ਹੋਵੇਗਾ ਕਰਤਾਰਪੁਰ ਲਾਂਘਾ: ਅਮਰਿੰਦਰ ਸਿੰਘ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਕੋਰੀਡੋਰ ਦੀ ਫੇਰੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਇੱਕ ਬਹੁਤ ਚੰਗਾ ਤਜਰਬਾ ਸੀ। ਮੈਨੂੰ ਉਮੀਦ ਹੈ ਕਿ ਲਾਂਘਾ ਆਖ਼ਰਕਾਰ ਦੋਹਾਂ ਦੇਸ਼ਾਂ ਵਿਚਾਲੇ ਸ਼ਾਂਤੀ ਦਾ...
Sat, 09 Nov 2019 06:57 PM IST Manmohan Singh Kartarpur Corridor India-Pakistan Relations Captain Amarinder Singh Corridor ਹੋਰ...ਭਾਰਤ-ਪਾਕਿਸਤਾਨ ਸਬੰਧਾਂ ਨੂੰ ਸੁਧਾਰਨ ਲਈ ਚੰਗੀ ਸ਼ੁਰੂਆਤ: ਮਨਮੋਹਨ ਸਿੰਘ
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਰਤਾਰਪੁਰ ਕੋਰੀਡੋਰ ਦੀ ਫੇਰੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਇੱਕ ਚੰਗੀ ਸ਼ੁਰੂਆਤ ਹੈ। ਭਾਰਤ-ਪਾਕਿਸਤਾਨ ਸਬੰਧ ਬਹੁਤ ਸਾਰੇ ਝਗੜਿਆਂ ਦੇ ਅਧੀਨ ਹਨ ਅਤੇ ਮੈਂ...
Sat, 09 Nov 2019 05:25 PM IST Manmohan Singh Kartarpur Corridor India-Pakistan Relations . ਹੋਰ...