ਅਗਲੀ ਕਹਾਣੀ
Kartarpur Lanha ਦੇ ਖ਼ਬਰਾਂ
ਸੁਲਤਾਨਪੁਰ ਲੋਧੀ ’ਚ ਲੰਗਰ ਲਈ ਬਿਜਲੀ ਕੁਨੈਕਸ਼ਨ ਲਗਿਆ, 37 ਨੂੰ ਮਨਜ਼ੂਰੀ
ਪੰਜਾਬ ਦੇ ਸੈਰ ਸਪਾਟਾ, ਸੱਭਿਆਚਾਰਕ ਮਾਮਲਿਆਂ ਤੇ ਤਕਨੀਕੀ ਸਿੱਖਿਆ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅੱਜ ਸੰਤ ਸਮਾਜ ਨਾਲ ਮੀਟਿੰਗ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਰੂਪ ਰੇਖਾ ਤੇ ਲੰਗਰ...
Sun, 20 Oct 2019 06:27 PM IST Punjab Government Of Punjab Channi Sultanpur Lodhi Kartarpur Lanha Guru Nanak Dev Electricity Connection Lagna Langar Approval ਹੋਰ...ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਰੂਹਾਨੀ ਰੰਗ ’ਚ ਰੰਗਿਆ ਰੂਪਨਗਰ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਜਸ਼ਨਾਂ ਦਾ ਇੱਥੇ ਦਰਿਆ ਸਤਲੁੱਜ ਕਿਨਾਰੇ ਮੁੱਢ ਬੰਨਦਿਆਂ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੰਵਰਪਾਲ ਸਿੰਘ ਨੇ ਵਿਸ਼ੇਸ਼ ਤੌਰ ’ਤੇ ਡਿਜ਼ਾਈਨ ਕੀਤੇ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ...
Thu, 17 Oct 2019 08:34 PM IST Punjab Government Of Punjab Floating Light And Sound Show Spiritual Colors Rangiya Rupnagar Guru Nanak Dev Kartarpur Lanha 550th Parkash ਹੋਰ...ਚੰਨੀ ਨੇ ਬਾਦਲਾਂ ’ਤੇ ਲਾਇਆ ਅਕਾਲ ਤਖਤ ਸਾਹਿਬ ਨੂੰ ਵਰਤਣ ਦਾ ਦੋਸ਼
----ਕਿਹਾ, ਪੰਜਾਬ ਸਰਕਾਰ ਨੂੰ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਤੋਂ ਰੋਕਣ ਦੀ ਕੋਸ਼ਿਸ਼---- ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਇਥੋਂ ਜਾਰੀ ਬਿਆਨ ਵਿਚ ਕਿਹਾ ਹੈ ਕਿ ਸ੍ਰੋਮਣੀ ਅਕਾਲੀ ਦਲ...
Fri, 11 Oct 2019 07:01 PM IST Punjab Capt. Amarinder Singh Congress Dera Baba Nanak Kartarpur Lanha Akali Dal Harsimrat Kaur Badal Badal Family Sukhbir Badal Parkash Singh Badal Channi Badal Laya Akal Takht Sahib Usage Blame ਹੋਰ...550 ਸਾਲਾ ਪ੍ਰਕਾਸ ਪੁਰਬ ਤੋਂ ਪਹਿਲਾਂ ਹੀ ਰੂਹਾਨੀ ਰੰਗ ’ਚ ਰੰਗਿਆ ਗਿਆ ਮੋਹਾਲੀ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਜਸ਼ਨਾਂ ਲਈ ਪਿੜ ਬੰਨਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਨੇ...
Tue, 08 Oct 2019 02:29 AM IST Guru Nanak Dev Kartarpur Lanha Mohali Punjab Government Of Punjab Capt. Amarinder Singh 550 Years Old Prakash Prabhu First Spiritual Color Dyed Light And Sound Show Digital Museum ਹੋਰ...ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਦੀ ਮੋਹਾਲੀ ਤੋਂ ਹੋਵੇਗੀ ਸ਼ੁਰੂਆਤ
ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ, ਚੰਡੀਗੜ ਸਮੇਤ ਪੰਜਾਬ ਦੇ ਸਮੂਹ ਜ਼ਿਲਿਆਂ ਵਿੱਚ 26 ਥਾਵਾਂ ’ਤੇ ਕਰਵਾਏ ਜਾਣਗੇ ਅਤੇ ਸੂਬੇ ਦੇ ਲੋਕਾਂ ਨੂੰ...
Sun, 06 Oct 2019 08:32 PM IST Punjab Capt. Amarinder Singh Congress Dera Baba Nanak Kartarpur Lanha Parkash Purb Light And Sound Show Mohali Launch ਹੋਰ...ਸਿੰਗਲਾ ਦੀ ਹਰਸਿਮਰਤ ਬਾਦਲ ਨੂੰ ਸਲਾਹ, ਪਹਿਲਾਂ ਜਾਣ ਲੈਣ ਤੱਥ
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਅਤੇ ਕਾਂਗਰਸ ਦੇ ਕੌਮੀ ਬੁਲਾਰੇ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੁਲਤਾਨਪੁਰ ਲੋਧੀ ਤੋਂ ਡੇਰਾ ਬਾਬਾ ਨਾਨਕ ਤੱਕ 'ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ' ਬਣਾਉਣ...
Sun, 06 Oct 2019 08:19 PM IST Punjab Capt. Amarinder Singh Congress Dera Baba Nanak Kartarpur Lanha Akali Dal Harsimrat Kaur Badal Badal Family Sukhbir Badal Parkash Singh Badal Singla Vijay Inder Singla Advice Facts ਹੋਰ...ਨਵਜੋਤ ਸਿੱਧੂ ਦੇ ਮੰਤਰੀ ਮੰਡਲ ’ਚ ਨਾ ਹੋਣ ’ਤੇ ਬੋਲੇ ਕੈਪਟਨ ਅਮਰਿੰਦਰ
ਡੇਰਾ ਬਾਬਾ ਨਾਨਕ ਵਿਖੇ ਵੀਰਵਾਰ ਨੂੰ ਕਰਤਾਰਪੁਰ ਲਾਂਘੇ ਦੇ ਕੰਮ ਦਾ ਜਾਇਜ਼ਾ ਲੈਣ ਪੁੱਜੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਾਇਜ਼ਾ ਮੀਟਿੰਗ ਦੌਰਾਨ ਨਵਜੋਤ ਸਿੰਘ ਸਿੱਧੂ ਦੀ ਗੈਰ-ਹਾਜ਼ਰੀ ਬਾਰੇ ਪੁੱਛੇ ਜਾਣ ’ਤੇ ਕਿਹਾ ਕਿ ਇਹ...
Thu, 19 Sep 2019 07:12 PM IST Punjab Government Of Punjab Capt. Amarinder Singh Chief Minister Captain Navjot Sidhu Cabinet Bole Congress Kartarpur Lanha ਹੋਰ...550ਵੇਂ ਪ੍ਰਕਾਸ਼ ਪੁਰਬ ਸਬੰਧੀ ਸੁਲਤਾਨਪੁਰ ਲੋਧੀ ’ਚ ਮਿਲਣਗੀਆਂ ਇਹ ਸਹੂਲਤਾਂ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ ਪੁਰਬ ਦੇ ਜਸ਼ਨ ਮਨਾਉਣ ਸਬੰਧੀ, ਜਲ ਸਪਲਾਈ ਅਤੇ ਸੈਨੀਟੇਸਨ ਵਿਭਾਗ (ਡਬਲਯੂ.ਐਸ.ਐਸ.ਡੀ.) ਨੂੰ ਸੁਲਤਾਨਪੁਰ ਲੋਧੀ ਵਿਖੇ ਆਉਣ ਵਾਲੇ ਲੱਖਾਂ ਯਾਤਰੂਆਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ, ਸਾਫ-ਸਫਾਈ...
Thu, 12 Sep 2019 10:28 PM IST Punjab Government Of Punjab Capt. Amarinder Singh Chief Minister Kartarpur Lanha Minister Of Water Supply And Sanitation Rajia Sultana 550th Lighting Pool Sultanpur Lodhi Utilities ਹੋਰ...
- 1
- of
- 1