ਅਗਲੀ ਕਹਾਣੀ
Parkash Purb ਦੇ ਖ਼ਬਰਾਂ
ਰਵਾਇਤੀ ਧਾਰਮਿਕ ਸ਼ਰਧਾ ਤੇ ਜੋਸ਼ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪੰਜਾਬ ਸਮੇਤ ਸਮੁੱਚੇ ਭਾਰਤ ਅਤੇ ਕੋਣੇ–ਕੋਣੇ ’ਚ ਵਸਦੇ ਪੰਜਾਬੀਆਂ ਵੱਲੋਂ ਰਵਾਇਤੀ ਧਾਰਮਿਕ ਸ਼ਰਧਾ ਤੇ ਸ਼ਾਨੋ–ਸ਼ੌਕਤ ਨਾਲ ਮਨਾਇਆ ਜਾ ਰਿਹਾ...
Thu, 02 Jan 2020 09:35 AM IST Guru Parkash Purb Being Celebrated With Religious Fervour ਹੋਰ...ਬਰੈਂਪਟਨ 'ਚ ਸੜਕ ਦਾ ਨਾਂ 'ਗੁਰੂ ਨਾਨਕ ਸਟਰੀਟ' ਰੱਖਿਆ
ਕੈਨੇਡਾ ਦੇ ਬਰੈਂਪਟਨ ਸ਼ਹਿਰ ਦੀ ਇਕ ਸੜਕ ਦਾ ਨਾਂ ਸਿੱਖ ਧਰਮ ਦੇ ਬਾਣੀ ਸ੍ਰੀ ਗੁਰੂ ਨਾਨਕ ਦੇਵ ਦੇ ਨਾਂ 'ਤੇ ਰੱਖਿਆ ਗਿਆ ਹੈ। ਇਸ ਸੜਕ 'ਤੇ ਲੱਗੇ ਨਵੇਂ ਸਾਈਨ ਬੋਰਡ ਦੇ ਉਦਘਾਟਨ ਲਈ ਇਕ ਸਮਾਗਮ ਕਰਵਾਇਆ ਗਿਆ। ਸਥਾਨਕ ਕੌਂਸਲਰ ਗੁਰਪ੍ਰੀਤ...
Tue, 26 Nov 2019 12:21 PM IST Parkash Purb Canada Street Guru Nanak Dev Ji Gurpreet Singh Dhillon Guru Nanak Road ਹੋਰ...VIDEO ਸੂਫ਼ੀ ਗਾਇਕਾ ਹਰਸ਼ਦੀਪ ਕੌਰ ਨੇ ਸੰਗਤਾਂ ਨੂੰ ਰੂਹਾਨੀ ਰੰਗ ’ਚ ਰੰਗਿਆ
ਇੱਥੇ ਬਣਾਏ ਗਏ ਵਿਸ਼ੇਸ਼ ਪੰਡਾਲ ਗੁਰੂ ਨਾਨਕ ਦਰਬਾਰ ਵਿਖੇ ਪੰਜਾਬ ਸਰਕਾਰ ਵੱਲੋਂ ਪੰਥਕ ਜਥੇਬੰਦੀਆਂ ਅਤੇ ਸੰਤ ਸਮਾਜ ਦੇ ਸਹਿਯੋਗ ਨਾਲ ਉਲੀਕੇ ਪ੍ਰੋਗਰਾਮ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਦੀ ਅਰੰਭਤਾ ਮਗਰੋਂ ਰਾਗੀ ਸਿੰਘਾਂ...
Tue, 05 Nov 2019 11:18 PM IST Sultanpur Lodhi Punjab Sufi Singer Harshdeep Kaur Sangat Spiritual Color Rangi Guru Nanak Dev Parkash Purb Kartarpur ਹੋਰ...ਸੁਲਤਾਨਪੁਰ ਲੋਧੀ ’ਚ 550ਵੇਂ ਪ੍ਰਕਾਸ਼ ਪੁਰਬ ਦੇ ਸਰਕਾਰੀ ਸਮਾਰੋਹਾਂ ਦੀ ਸ਼ੁਰੂਆਤ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨਾਲ ਸਬੰਧਤ ਸਰਕਾਰੀ ਸਮਾਰੋਹਾਂ ਦੀ ਸ਼ੁਰੂਆਤ ਇੱਥੇ ਅੱਜ ਸਹਿਜ ਪਾਠ ਦੀ ਅਰੰਭਤਾ ਨਾਲ ਹੋ ਗਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੈਬਿਨੇਟ ਦੇ ਸਾਰੇ ਮੰਤਰੀ ਤੇ...
Tue, 05 Nov 2019 12:29 PM IST Captain Inaugurates Parkash Purb Functions In Sultanpur Lodhi ਹੋਰ...ਕੈਪਟਨ ਅੱਜ ਸੁਲਤਾਨਪੁਰ ਲੋਧੀ ’ਚ ਕਰਨਗੇ ਸਰਕਾਰੀ ਸਮਾਰੋਹਾਂ ਦੀ ਸ਼ੁਰੂਆਤ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨਾਲ ਸਬੰਧਤ ਸਰਕਾਰੀ ਸਮਾਰੋਹਾਂ ਦੀ ਸ਼ੁਰੂਆਤ ਇੱਥੇ ਅੱਜ ਹੋ ਜਾਣੀ ਹੈ। ਪ੍ਰਕਾਸ਼ ਉਤਸਵ ਭਾਵੇਂ ਇੱਕ ਹਫ਼ਤੇ ਬਾਅਦ 12 ਨਵੰਬਰ ਨੂੰ ਹੋਵੇਗਾ ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ...
Tue, 05 Nov 2019 09:36 AM IST Captain To Inaugurate Parkash Purb Functions Today ਹੋਰ...ਕੈਪਟਨ ਮੰਗਲਵਾਰ ਨੂੰ ਸੁਲਤਾਨਪੁਰ ਲੋਧੀ ’ਚ ਕਰਨਗੇ ਸਰਕਾਰੀ ਸਮਾਰੋਹਾਂ ਦੀ ਸ਼ੁਰੂਆਤ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨਾਲ ਸਬੰਧਤ ਸਮਾਰੋਹਾਂ ਦੀ ਸ਼ੁਰੂਆਤ ਇੱਥੇ ਭਲਕੇ ਹੋ ਜਾਣੀ ਹੈ। ਪ੍ਰਕਾਸ਼ ਉਤਸਵ ਭਾਵੇਂ ਇੱਕ ਹਫ਼ਤੇ ਬਾਅਦ 12 ਨਵੰਬਰ ਨੂੰ ਹੋਵੇਗਾ ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ...
Mon, 04 Nov 2019 02:35 PM IST Captain To Inaugurate Parkash Purb Functions On Tuesday ਹੋਰ...ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਦੀ ਮੋਹਾਲੀ ਤੋਂ ਹੋਵੇਗੀ ਸ਼ੁਰੂਆਤ
ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ, ਚੰਡੀਗੜ ਸਮੇਤ ਪੰਜਾਬ ਦੇ ਸਮੂਹ ਜ਼ਿਲਿਆਂ ਵਿੱਚ 26 ਥਾਵਾਂ ’ਤੇ ਕਰਵਾਏ ਜਾਣਗੇ ਅਤੇ ਸੂਬੇ ਦੇ ਲੋਕਾਂ ਨੂੰ...
Sun, 06 Oct 2019 08:32 PM IST Punjab Capt. Amarinder Singh Congress Dera Baba Nanak Kartarpur Lanha Parkash Purb Light And Sound Show Mohali Launch ਹੋਰ...PM ਤੇ ਰਾਸ਼ਟਰਪਤੀ ਵੱਲੋਂ ਪ੍ਰਕਾਸ਼ ਪੁਰਬ ਸਮਾਰੋਹ ’ਚ ਸ਼ਮੂਲੀਅਤ ਬਾਰੇ ਕੈਪਟਨ ਦਾ ਸੱਦਾ ਪ੍ਰਵਾਨ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਹਿਲਾਂ ਪ੍ਰਧਾਨ ਮੰਤਰੀ (PM) ਸ੍ਰੀ ਨਰਿੰਦਰ ਮੋਦੀ, ਫਿਰ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਤਿੰਨੇ ਆਗੂਆਂ...
Thu, 03 Oct 2019 03:19 PM IST Pm And Prez Accepted Captains Invitation About 550th Parkash Purb ਹੋਰ...550ਵੇਂ ਪ੍ਰਕਾਸ਼ ਪੁਰਬ ਮੌਕੇ ਰਿਹਾਅ ਹੋਣਗੇ 9 ਸਿੱਖ ਕੈਦੀ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਦੇਸ਼ ਭਰ ਵਿੱਚ ਆਉਂਦੇ ਨਵੰਬਰ ਮਹੀਨੇ ਦੌਰਾਨ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਦੀਆਂ ਤਿਆਰੀਆਂ ਜ਼ੋਰ–ਸ਼ੋਰ ਨਾਲ ਚੱਲ ਰਹੀਆਂ ਹਨ। ਇਸ ਮੌਕੇ ਭਾਰਤ ਸਰਕਾਰ ਨੇ ਜੇਲ੍ਹਾਂ ਵਿੱਚ ਸਜ਼ਾਵਾਂ ਕੱਟ...
Sat, 28 Sep 2019 05:19 PM IST 9 Sikh Prisoners Will Be Freed On 550th Parkash Purb ਹੋਰ...
- 1
- of
- 1