ਅਗਲੀ ਕਹਾਣੀ
Prakash Javadekar ਦੇ ਖ਼ਬਰਾਂ
ਕੇਂਦਰੀ ਕੈਬਨਿਟ ਦੀ ਬੈਠਕ 'ਚ ਕਈ ਅਹਿਮ ਫੈਸਲੇ, MSME ਦੀ ਨਵੀਂ ਪਰਿਭਾਸ਼ਾ ਨੂੰ ਮਨਜ਼ੂਰੀ
ਅੱਜ ਯਾਨੀ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਦੀ ਇਕ ਮੀਟਿੰਗ ਬੁਲਾਈ ਗਈ। ਮੀਟਿੰਗ ਵਿੱਚ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ ਹਨ। ਕੇਂਦਰੀ ਮੰਤਰੀ ਨਿਤਿਨ ਗਡਕਰੀ, ਪ੍ਰਕਾਸ਼ ਜਾਵਡੇਕਰ ਅਤੇ ਨਰਿੰਦਰ...
Mon, 01 Jun 2020 05:01 PM IST Modi Cabinet Narendra Modi Cabinet Decisions Union Cabinet Decisions Nitin Gadkari Narendra Tomar Prakash Javadekar ਹੋਰ...ਦੇਸ਼ ਦੇ 80 ਕਰੋੜ ਲੋਕਾਂ ਨੂੰ 2 ਰੁਪਏ ਕਿੱਲੋ 'ਚ ਮਿਲੇਗੀ ਕਣਕ : ਪ੍ਰਕਾਸ਼ ਜਾਵਡੇਕਰ
ਜਾਨਲੇਵਾ ਕੋਰੋਨਾ ਵਾਇਰਸ ਦੇ ਕਹਿਰ ਵਿਚਕਾਰ ਬੁੱਧਵਾਰ ਨੂੰ ਕੇਂਦਰ ਦੀ ਮੋਦੀ ਸਰਕਾਰ ਨੇ ਰਾਸ਼ਨ ਨੂੰ ਲੈ ਕੇ ਇੱਕ ਵੱਡਾ ਐਲਾਨ ਕੀਤਾ ਹੈ। ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਦੇਸ਼ ਦੇ 80 ਕਰੋੜ ਲੋਕਾਂ...
Wed, 25 Mar 2020 04:06 PM IST COVID19 India Union Minister Prakash Javadekar Briefs Media Cabinet Decisions Amid Coronavirus Outbreak ਹੋਰ...ਕੇਂਦਰ ਮੁਸਤੈਦ, ਲੰਘੇ 6 ਸਾਲਾਂ ’ਚ ਨਹੀਂ ਹੋਇਆ ਇਕ ਵੀ ਬੰਬ ਧਮਾਕਾ: ਪ੍ਰਕਾਸ਼ ਜਾਵਡੇਕਰ
ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਸ਼ਨੀਵਾਰ (7 ਮਾਰਚ) ਨੂੰ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਵੱਲੋਂ ਸਖਤ ਸੁਰੱਖਿਆ ਹੱਲ ਕਾਰਨ ਪਿਛਲੇ ਛੇ ਸਾਲਾਂ ਚ ਦੇਸ਼ ਵਿੱਚ ਇੱਕ ਵੀ ਬੰਬ ਧਮਾਕਾ ਨਹੀਂ ਹੋਇਆ ਹੈ। ਜਾਵਡੇਕਰ ਇਥੇ ‘ਬੀਜੇਪੀ ਮੈਡੀਕਲ...
Sun, 08 Mar 2020 12:21 AM IST Modi Government Mustafa Passed Away 6 Years Bomb Explosion Prakash Javadekar ਹੋਰ...ਦਿੱਲੀ ਚੋਣ ਨਤੀਜੇ 'ਤੇ ਜਾਵਡੇਕਰ ਨੇ ਕਿਹਾ- ਕਾਂਗਰਸ ਦੇ ਅਲੋਪ ਹੋਣ ਕਾਰਨ ਭਾਜਪਾ ਹਾਰੀ
ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕਾਂਗਰਸ ਦਾ ‘ਅਚਾਨਕ’ ਅਲੋਪ ਹੋਣਾ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਹਾਰ ਲਈ ਜ਼ਿੰਮੇਵਾਰ ਹੈ ਕਿਉਂਕਿ ਇਸ ਨਾਲ ਉਨ੍ਹਾਂ ਦੀ ਪਾਰਟੀ ਅਤੇ ਆਮ ਆਦਮੀ ਪਾਰਟੀ...
Fri, 14 Feb 2020 07:22 PM IST Prakash Javadekar Javadekar On Delhi Election Result Bharatiya Janata Partyਦਿੱਲੀ ਸਰਕਾਰ ਦੀ ਲਾਪਰਵਾਹੀ ਕਾਰਨ ਨਿਰਭਯਾ ਦੇ ਦੋਸ਼ੀਆਂ ਨੂੰ ਫਾਂਸੀ 'ਚ ਦੇਰੀ ਹੋਈ : ਭਾਜਪਾ
ਨਿਰਭਯਾ ਸਮੂਹਿਕ ਬਲਾਤਕਾਰ ਮਾਮਲੇ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ 'ਚ ਹੋ ਰਹੀ ਦੇਰੀ ਲਈ ਕੇਂਦਰੀ ਮੰਤਰੀ ਪ੍ਰਕਾਸ਼ ਜਾਵੇਡਕਰ ਨੇ ਦਿੱਲੀ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਜਾਵੇਡਕਰ ਨੇ ਕਿਹਾ ਕਿ ਦਿੱਲੀ ਸਰਕਾਰ ਦੀ ਲਾਪਰਵਾਹੀ ਕਾਰਨ...
Thu, 16 Jan 2020 02:33 PM IST Union Minister Prakash Javadekar Hang Convicts Nirbhaya Delhi Gang-rape Case Delhi Govt Negligence ਹੋਰ...CAA : ਦਿੱਲੀ 'ਚ ਹਿੰਸਾ ਲਈ 'ਆਪ' ਤੇ ਕਾਂਗਰਸ ਜਿੰਮੇਵਾਰ : ਪ੍ਰਕਾਸ਼ ਜਾਵੇਡਕਰ
ਚੀਫ਼ ਆਫ਼ ਡਿਫੈਂਸ ਸਟਾਫ਼ ਦੇ ਨਵੇਂ ਅਹੁਦੇ ਲਈ ਮੋਦੀ ਮੰਤਰੀ ਮੰਡਲ ਦੀ ਮਨਜ਼ੂਰੀ
ਸੁਰੱਖਿਆ ਮਾਮਲਿਆਂ ਬਾਰੇ ਕੈਬਿਨੇਟ ਕਮੇਟੀ ਨੇ ਮੰਗਲਵਾਰ ਨੂੰ ਚੀਫ਼ ਆਫ਼ ਡਿਫੈਂਸ ਸਟਾਫ਼ (ਸੀ.ਡੀ.ਐੱਸ.) ਦੇ ਗਠਨ ਨੂੰ ਮਨਜ਼ੂਰੀ ਦਿੱਤੀ। ਕੇਂਦਰੀ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ...
Tue, 24 Dec 2019 05:13 PM IST Chief Of Defense Staff CDS Cabinet Approves CDS Prakash Javadekar Department Of Military Affairs Narendra Modi Hindi News ਹੋਰ...ਐਨਡੀਏ ਸਰਕਾਰ ਦੇ 100 ਦਿਨ: ਜਾਵਡੇਕਰ ਨੇ ਦੱਸਿਆ ਕਿ ਹੁਣ ਤੱਕ ਦੀ ਸਭ ਤੋਂ ਵੱਡੀ ਪ੍ਰਾਪਤੀ
ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਰਾਸ਼ਟਰੀ ਲੋਕਤੰਤਰੀ ਗੱਠਜੋੜ ਦੇ ਦੂਜੇ ਕਾਰਜਕਾਲ ਦੇ 100 ਦਿਨਾਂ ਦੇ ਕੰਮਕਾਜ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਪਿਛਲੇ ਸੌ ਦਿਨਾਂ ਦੌਰਾਨ ਲਿਆ ਇੱਕ ਵੱਡਾ ਫ਼ੈਸਲਾ ਸੀ ਕਿ...
Sun, 08 Sep 2019 04:18 PM IST NDA Government Prakash Javadekar Union Minister Prakash Javadekar NDA Government Hundred Days ਹੋਰ...ਸਰਕਾਰ ਹਰ ਤਰ੍ਹਾਂ ਦੀ ਅਲੋਚਨਾ ਦਾ ਸਵਾਗਤ ਕਰਦੀ ਹੈ ਕਿਉਂਕਿ: ਜਾਵਡੇਕਰ
ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਮੀਡੀਆ ਦੀ ਆਜ਼ਾਦੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਪ੍ਰੈਸ ਦੀ ਆਜ਼ਾਦੀ ਦੀ ਰੱਖਿਆ ਲਈ 1975 ਚ...
Sat, 31 Aug 2019 02:08 AM IST Central Government Media Freedom Commitment Prakash Javadekar BJP Modi Government By All Means Criticize Welcome ਹੋਰ...ਕੇਂਦਰ ਸਰਕਾਰ ਮੀਡੀਆ ਦੀ ਆਜ਼ਾਦੀ ਲਈ ਵਚਨਬੱਧ: ਪ੍ਰਕਾਸ਼ ਜਾਵਡੇਕਰ
ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਮੀਡੀਆ ਦੀ ਆਜ਼ਾਦੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਪ੍ਰੈਸ ਦੀ ਆਜ਼ਾਦੀ ਦੀ ਰੱਖਿਆ ਲਈ 1975 ਚ...
Sat, 31 Aug 2019 02:00 AM IST Union Government Media Independence Commitment Prakash Javadekar BJP Modi Government ਹੋਰ...