ਅਗਲੀ ਕਹਾਣੀ
Punjab Chief Minister Captain Amarinder Singh ਦੇ ਖ਼ਬਰਾਂ
ਕੈਪਟਨ ਨੇ ਹਾਕੀ ਖਿਡਾਰੀ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟਾਇਆ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਦੇਸ਼ ਦੇ ਮਹਾਨ ਹਾਕੀ ਖਿਡਾਰੀ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ (97) ਦੇ ਦੇਹਾਂਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਿਨ੍ਹਾਂ ਨੇ ਅੱਜ ਸਵੇਰੇ ਮੁਹਾਲੀ ਦੇ ਪ੍ਰਾਈਵੇਟ ਹਸਪਤਾਲ...
Mon, 25 May 2020 05:04 PM IST Punjab Chief Minister Captain Amarinder Singh Hockey Legend Padma Shri Balbir Singh Senior Private Hospital In Mohaliਪੰਜਾਬ ਤੋਂ ਪਰਵਾਸੀ ਮਜ਼ਦੂਰਾਂ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਲਈ ਅਮਿਤ ਸ਼ਾਹ ਦਾ ਦਖ਼ਲ ਮੰਗਿਆ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਫਸੇ ਪਰਵਾਸੀ ਮਜ਼ਦੂਰਾਂ ਨੂੰ ਉਨਾਂ ਦੇ ਸੂਬਿਆਂ ਵਿੱਚ ਭੇਜਣ ਲਈ 5 ਮਈ ਤੋਂ 10-15 ਦਿਨ ਲਈ ਵਿਸ਼ੇਸ਼ ਰੇਲ ਗੱਡੀਆਂ ਦਾ...
Mon, 04 May 2020 05:50 PM IST Punjab Chief Minister Captain Amarinder Singh Union Home Minister Amit Shah Personal Intervention Trains Transporting Migrant Labourers Punjab Homes ਹੋਰ...ਮੰਡੀਆਂ 'ਚ ਕਣਕ ਖ਼ਰੀਦਣ ਦੇ ਕੰਮਾਂ ਦਾ ਜਾਇਜ਼ਾ ਲੈਣ ਲਈ ਛੇ IAS ਅਧਿਕਾਰੀ ਤਾਇਨਾਤ
30 ਅਪ੍ਰੈਲ ਤੱਕ ਰਿਪੋਰਟ ਸੌਂਪਣ ਲਈ ਆਖਿਆ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਛੇ ਆਈ.ਏ.ਐਸ. ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ...
Mon, 27 Apr 2020 06:10 PM IST Punjab Chief Minister Captain Amarinder Singh Deputed Six IAS Officers Visit And Review The Procurement Operations Mandis And Submit ਹੋਰ...ਗੰਨਾ ਕਾਸ਼ਤਕਾਰ ਕਿਸਾਨਾਂ ਲਈ ਸਹਿਕਾਰੀ ਖੰਡ ਮਿੱਲਾਂ ਨੂੰ 50 ਕਰੋੜ ਰੁਪਏ ਜਾਰੀ
ਸਹਿਕਾਰਤਾ ਮੰਤਰੀ ਨੇ ਵਿੱਤੀ ਮੁਸ਼ਕਲਾਂ ਦੇ ਬਾਵਜੂਦ ਕਿਸਾਨਾਂ ਦੀ ਬਾਂਹ ਫੜਨ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ ਕੋਵਿਡ-19 ਸੰਕਟ ਕਾਰਨ ਲਗਾਏ ਕਰਫਿਊ/ਲੌਕਡਾਊਨ ਦੇ ਚੱਲਦਿਆਂ ਗੰਨਾ ਕਾਸ਼ਤਕਾਰਾਂ ਕਿਸਾਨਾਂ ਦੀ ਬਾਂਹ ਫੜਦਿਆਂ ਪੰਜਾਬ ਦੇ...
Thu, 23 Apr 2020 04:29 PM IST Punjab Chief Minister Captain Amarinder Singh State Cooperative Sugar Mills For Clearing Their Payment Arrears Amid Curfew/lockdown Imposed Covid-19 Pandemic'ਪੰਜਾਬ 'ਚ ਪਰਵਾਸੀ ਮਜ਼ਦੂਰਾਂ ਦਾ ਕੋਈ ਮਸਲਾ ਨਹੀਂ'
ਕਾਂਗਰਸ ਵਰਕਿੰਗ ਕਮੇਟੀ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਕੈਪਟਨ ਨੇ ਸੋਨੀਆ ਗਾਂਧੀ ਨੂੰ ਦਿੱਤਾ ਭਰੋਸਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਦੇ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਭਰੋਸਾ ਦਿੱਤਾ ਕਿ ਕੋਵਿਡ-19...
Thu, 02 Apr 2020 06:30 PM IST Punjab Chief Minister Captain Amarinder Singh Congress President Sonia Gandhi Covid-19 Lockdown . ਹੋਰ...ਪੰਜਾਬ 'ਚ 19 ਮਿਲਕ ਪਲਾਂਟ ਕਾਰਜਸ਼ੀਲ, ਮੁੱਖ ਮੰਤਰੀ ਵੱਲੋਂ ਬਾਕੀ 2 ਵੀ ਸ਼ੁਰੂ ਕਰਨ ਦੇ ਹੁਕਮ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਹਿਕਾਰਤਾ ਵਿਭਾਗ ਨੂੰ ਸੂਬੇ ਦੇ ਸਾਰੇ ਮਿਲਕ ਪਲਾਂਟ ਕਾਰਜਸ਼ੀਲ ਹੋਣ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ ਤਾਂ ਕਿ ਕੋਰੋਨਾਵਾਇਰਸ ਦੇ ਮੱਦੇਨਜ਼ਰ ਕਰਫਿਊ/ਤਾਲਾਬੰਦੀ ਦੇ ਸਮੇਂ ਦੌਰਾਨ ਦੁੱਧ...
Sun, 29 Mar 2020 09:27 PM IST Chandigarh Punjab Chief Minister Captain Amarinder Singh Cooperation Department Milk Plants Milk Producers And Dairy Farmers Curfew/lockdown Period Corona Virus ਹੋਰ...ਅਜੇ ਜਵਾਨ ਹਾਂ, ਅਗਲੀ ਚੋਣ ਜ਼ਰੂਰ ਲੜਾਂਗਾ : ਕੈਪਟਨ ਅਮਰਿੰਦਰ ਸਿੰਘ
ਸਿੱਧੂ ਕਾਂਗਰਸ ਦਾ ਹਿੱਸਾ, ਪਾਰਟੀ ਵਿੱਚ ਕਿਸੇ ਨਾਲ ਵੀ ਗੱਲਬਾਤ ਕਰਨ ਲਈ ਆਜ਼ਾਦ, ਅਸੀਂ ਉਸ ਦੀਆਂ ਇੱਛਾਵਾਂ 'ਤੇ ਵਿਚਾਰ ਕਰਾਂਗੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੀਆਂ ਕਿਆਸਰਾਈਆਂ ਨੂੰ ਲਾਂਭੇ ਕਰਦਿਆਂ...
Mon, 16 Mar 2020 06:00 PM IST SAYS SIDHU PART OF CONGRESS FREE TO TALK TO ANYONE IN PARTY WE WILL CONSIDER HIS WISHES Punjab Chandigarh Punjab Chief Minister Captain Amarinder Singh MLA Navjot Sidhu Captain Amarinder ਹੋਰ...ਕੈਪਟਨ ਨੇ ਐਡਵੋਕੇਟ ਜਨਰਲ ਨੂੰ ਸੁਖਨਾ ਨੇੜੇ ਉਸਾਰੀਆਂ ਦੇ HC ਦੇ ਫੈਸਲੇ ਨੂੰ ਘੋਖਣ ਲਈ ਕਿਹਾ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਸੁਖਨਾ ਝੀਲ ਨਾਲ ਲਗਦੇ ਇਲਾਕੇ ਵਿੱਚ ਉਸਾਰੀਆਂ ਦੇ ਸਬੰਧ ਵਿੱਚ ਹਾਈ ਕੋਰਟ ਵੱਲੋਂ ਜਾਰੀ ਕੀਤੇ ਹੁਕਮਾਂ ਨੂੰ ਘੋਖਣ ਲਈ ਆਖਿਆ ਹੈ। ਅੱਜ ਇੱਥੇ...
Tue, 03 Mar 2020 09:02 PM IST Punjab Chief Minister Captain Amarinder Singh In Detail The High Court Orders With Respect To Constructions In The Area Around Sukhna Lake ਹੋਰ...ਵੱਖ-ਵੱਖ ਵਿਸ਼ਿਆਂ ਦੇ ਮਾਸਟਰ/ਮਿਸਟ੍ਰੈੱਸ ਕਾਡਰ ਦੀਆਂ 2182 ਆਸਾਮੀਆਂ ਲਈ ਅਰਜ਼ੀਆਂ ਮੰਗੀਆਂ
ਸਿੱਖਿਆ ਮੰਤਰੀ ਵੱਲੋਂ ਭਰਤੀ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਨ ਦੇ ਆਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਨ ਦੇ ਆਪਣੇ ਵਾਅਦੇ ਤਹਿਤ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
Sat, 29 Feb 2020 05:02 PM IST SINGLA DIRECTED OFFICERS TO COMPLETE THE RECRUITMENT PROCESS IN TIME BOUND MANNER Punjab Chief Minister Captain Amarinder Singh Invited Applications For 2182 Posts Of Master/Mistress Cadre Of Various Subjectsਬਾਦਲ ਵੱਲੋਂ ਲਾਏ ਦੋਸ਼ਾਂ ਨੂੰ ਕੈਪਟਨ ਨੇ ਝੂਠ ਦਾ ਪੁਲੰਦਾ ਕਰਾਰ ਦਿੱਤਾ
ਮੁੱਖ ਮੰਤਰੀ ਵੱਲੋਂ ਨਸ਼ਾ ਮਾਫੀਆ ਦਾ ਲੱਕ ਤੋੜ ਕੇ ਆਪਣਾ ਵਾਅਦਾ ਪੁਗਾਇਆ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਉਨ੍ਹਾਂ ਦੋਸ਼ਾਂ ਨੂੰ 'ਝੂਠ ਦਾ...
Wed, 26 Feb 2020 08:27 PM IST Punjab Chief Minister Captain Amarinder Singh Gutka Sahib BADAL A LIAR SAYS CAPT AMARINDER