ਅਗਲੀ ਕਹਾਣੀ
Punjab Vidhan Sabha ਦੇ ਖ਼ਬਰਾਂ
ਪੰਜਾਬ ਸਰਕਾਰ ਵੱਲੋਂ ਲੀਡਰਸ਼ਿਪ ਟ੍ਰੇਨਿੰਗ ਸਬੰਧੀ ਸਿੰਗਾਪੁਰ ਦੇ ਸੀ.ਆਈ.ਜੀ. ਨਾਲ ਸਮਝੌਤਾ ਸਹੀਬੱਧ
ਪੰਜਾਬ ਨੂੰ ਭਵਿੱਖ ਦੇ ਆਲਮੀ ਨਿਵੇਸ਼ ਕੇਂਦਰ ਵਜੋਂ ਕੀਤਾ ਪੇਸ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿਖੇ ਪੰਜਾਬ ਸਰਕਾਰ ਅਤੇ ਸ਼ੈਂਡਲਰ ਇੰਸਟੀਚਿਊਟ ਆਫ਼ ਗਵਰਨੈਂਸ (ਸੀਆਈਜੀ), ਸਿੰਗਾਪੁਰ ਦੇ...
Wed, 26 Feb 2020 10:31 PM IST Chief Minister Captain Amarinder Singh Punjab Vidhan Sabhaਪੰਜਾਬ ਵਿਧਾਨ ਸਭਾ ’ਚ ਰਾਖਵਾਂਕਰਨ ’ਚ 10 ਸਾਲ ਦਾ ਹੋਰ ਵਾਧਾ
ਪੰਜਾਬ ਦੇ ਮੁੱਖ ਮੰਤਰੀ ਅਤੇ ਸਦਨ ਦੇ ਨੇਤਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਸੰਵਿਧਾਨ ਦੀ 126ਵੀਂ ਸੋਧ ਦੀ ਪੁਸ਼ਟੀ ਕਰਨ ਲਈ ਮਤੇ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਜਿਸ ਨਾਲ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ...
Fri, 17 Jan 2020 10:02 PM IST Punjab Capt. Amarinder Singh Punjab Vidhan Sabha Reservation 10 Years Extension ਹੋਰ...ਪੰਜਾਬ ਵਿਧਾਨ ਸਭਾ ਦੇ 10ਵੇਂ ਵਿਸ਼ੇਸ਼ ਸਮਾਗਮ ਦੇ ਸਮੇਂ ’ਚ ਫੇਰਬਦਲ
ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਪੰਜਾਬ ਵਿਧਾਨ ਸਭਾ ਦੇ 10ਵੇਂ (ਵਿਸ਼ੇਸ਼) ਸਮਾਗਮ ਨੂੰ ਹੁਣ ਇਕ ਘੰਟੇ ਦੀ ਦੇਰੀ ਨਾਲ ਸਵੇਰੇ 11ਵਜੇ ਸੱਦਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਵਿਧਾਨ ਸਭਾ ਦੇ...
Tue, 14 Jan 2020 06:23 PM IST Punjab Government Of Punjab Punjab Vidhan Sabha 10th Special Events Time Shifts ਹੋਰ...ਪੰਜਾਬ ਵਿਧਾਨ ਸਭਾ ਨੇ ‘ਮੌਲਿਕ ਕਰਤੱਵਾਂ’ ਬਾਰੇ ਲਿਆ ਸਾਂਝਾ ਸੰਕਲਪ
ਸੰਵਿਧਾਨ ਨੂੰ ਅਪਣਾਏ ਜਾਣ ਦੀ 70ਵੀਂ ਵਰ੍ਹੇਗੰਢ 'ਤੇ ਪੰਜਾਬ ਸਰਕਾਰ ਸੰਵਿਧਾਨ ਦੇ ਮਹੱਤਵਪੂਰਣ ਢਾਂਚੇ 'ਮੌਲਿਕ ਕਰਤੱਵਾਂ' ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਇਕ ਸੂਬਾ ਪੱਧਰੀ ਮੁਹਿੰਮ ਚਲਾਵੇਗੀ। ਇਸ ਸਬੰਧੀ ਪ੍ਰਤੀਬੱਧਤਾ ਦੀ...
Tue, 26 Nov 2019 08:48 PM IST Punjab Fundamental Duties Punjab Vidhan Sabha Joint Concept ਹੋਰ...ਪੰਜਾਬ ਵਿਧਾਨ ਸਭਾ: ਵਿਛੜ ਚੁੱਕੀਆਂ ਉੱਘੀਆਂ ਸ਼ਖ਼ਸੀਅਤਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀਆਂ
ਪੰਜਾਬ ਦੇ ਮੁੱਖ ਮੰਤਰੀ ਅਤੇ ਕਾਂਗਰਸ ਵਿਧਾਇਕ ਦਲ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਧਾਨ ਸਭਾ ਦੀ ਅਗਵਾਈ ਵਿੱਚ ਪਿਛਲੇ ਇਜਲਾਸ ਤੋਂ ਬਾਅਦ ਸਾਬਕਾ ਕੇਂਦਰੀ ਮੰਤਰੀਆਂ ਅਰੁਣ ਜੇਤਲੀ ਅਤੇ ਸੁਸ਼ਮਾ ਸਵਰਾਜ ਸਮੇਤ ਵਿਛੜ ਚੁੱਕੀਆਂ ਉੱਘੀਆਂ ਹਸਤੀਆਂ...
Wed, 06 Nov 2019 08:14 PM IST Punjab Vidhan Sabha Eminent Personalities Freedom Fighters550ਵਾਂ ਪ੍ਰਕਾਸ਼ ਪੁਰਬ ਮੌਕੇ ਵੀਰਵਾਰ ਨੂੰ ਵੀ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸੈਸ਼ਨ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਅੱਜ ਬੁੱਧਵਾਰ ਸਵੇਰੇ 11 ਵਜੇ ਰਾਸ਼ਟਰੀ ਗੀਤ ‘ਜਨ ਗਨ ਮਨ…’ ਨਾਲ ਸ਼ੁਰੂ ਹੋ ਗਿਆ। ਇਸ ਸੈਸ਼ਨ ਦੀ ਖ਼ਾਸੀਅਤ ਇਹ ਰਹੀ ਕਿ...
Wed, 06 Nov 2019 04:30 PM IST 550th Prakash Purb Punjab Vidhan Sabha Special Session Commences ਹੋਰ...ਮਨਮੋਹਨ ਸਿੰਘ ਨੇ ਭਰੀ ਹਾਮੀ, ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ’ਚ ਪੁੱਜਣਗੇ
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਨਵੀਂ ਦਿੱਲੀ ਵਿਖੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮੁਲਾਕਾਤ ਕੀਤੀ ਅਤੇ 6 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਹੋਣ ਵਾਲੇ ਪੰਜਾਬ ਵਿਧਾਨ...
Thu, 31 Oct 2019 09:05 PM IST Manmohan Singh Hami Punjab Vidhan Sabha Special Session Reach Speaker Rana KP Singh ਹੋਰ...15ਵੀਂ ਪੰਜਾਬ ਵਿਧਾਨ ਸਭਾ ਦਾ ਅੱਠਵਾਂ ਸਮਾਗਮ ਚੁੱਕਿਆ
ਪੰਜਾਬ ਵਿਧਾਨ ਸਭਾ ਦੇ ਇਕ ਬੁਲਾਰੇ ਨੇ ਦੱਸਿਆ ਕਿ 15ਵੀਂ ਪੰਜਾਬ ਵਿਧਾਨ ਸਭਾ ਦਾ ਅੱਠਵਾਂ ਸਮਾਗਮ 30 ਅਗਸਤ ਤੋਂ ਚੁੱਕ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਵਿਧਾਨ ਸਭਾ ਦਾ ਅੱਠਵਾਂ ਸਮਾਗਮ ਜੋ ਕਿ 6 ਅਗਸਤ 2019...
Mon, 02 Sep 2019 09:09 PM IST Punjab Punjab Government Punjab Vidhan Sabha Eighth Ceremony Raised ਹੋਰ...ਐਚਐਸ ਫੂਲਕਾ ਦਾ ਅਸਤੀਫਾ ਕਿਉਂ ਹੋਇਆ ਦੇਰੀ ਨਾਲ ਪ੍ਰਵਾਨ? ਜਾਣੋ
-----ਪੰਜਾਬ ਵਿਧਾਨ ਸਭਾ ਸਕੱਤਰੇਤ ਨੇ ਵਿਧਾਇਕ ਫੂਲਕਾ ਦੇ ਅਸਤੀਫਾ ਪ੍ਰਵਾਨ ਹੋਣ 'ਚ ਲੱਗੀ ਦੇਰੀ ਬਾਰੇ ਦਸਿਆ----- ਪੰਜਾਬ ਵਿਧਾਨ ਸਭਾ ਸਕੱਤਰੇਤ ਨੇ ਅੱਜ ਦੱਸਿਆ ਕਿ ਵਿਧਾਨ ਸਭਾ ਹਲਕਾ ਮੁੱਲਾਂਪੁਰ ਦਾਖਾ ਤੋਂ ਵਿਧਾਇਕ ਸ੍ਰੀ ਐਚ.ਐਸ....
Tue, 13 Aug 2019 07:30 PM IST Punjab AAP Aam Aadmi Party Hs Phoolka Mla Resignation Delay Acceptance Punjab Vidhan Sabha Speaker ਹੋਰ...ਬਰਗਾੜੀ ਕੇਸ ’ਤੇ ਅਦਾਲਤੀ ਫੈਸਲੇ ਦਾ ਕੈਪਟਨ ਨੇ ਕੀਤਾ ਜ਼ਿਕਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਵਿਧਾਨ ਸਭਾ ਚ ਬਰਗਾੜੀ ਕੇਸ ਨਾਲ ਸਬੰਧਤ ਚਰਨਜੀਤ ਸਿੰਘ ਤੇ ਹੋਰ ਬਨਾਮ ਸਟੇਟ ਆਫ਼ ਪੰਜਾਬ ਦੇ ਕੇਸ ਵਿੱਚ 25 ਜਨਵਰੀ 2019 ਨੂੰ ਦਿੱਤੇ ਫੈਸਲੇ ਦੇ ਕੁਝ ਹਿੱਸੇ ਨੂੰ ਪੜਦਿਆਂ ਮੁੱਖ ਮੰਤਰੀ ਨੇ ਪੰਜਾਬ...
Tue, 06 Aug 2019 09:27 PM IST Punjab Government Of Punjab CAPT AMARINDER Punjab Vidhan Sabha Baragari Case Akali Dal Court Decisions Mentioned ਹੋਰ...