ਅਗਲੀ ਕਹਾਣੀ
Session ਦੇ ਖ਼ਬਰਾਂ
ਕੋਰੋਨਾ ਕਾਰਨ ਸਮੇਂ ਤੋਂ ਪਹਿਲਾਂ ਖ਼ਤਮ ਹੋ ਸਕਦੈ ਭਾਰਤੀ ਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਗੇੜ
28 ਫ਼ਰਵਰੀ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ, ਸੈਸ਼ਨ ਸ਼ੁਰੂ
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਸਦਨ ਦੇ ਕੰਮਕਾਜ ਲਈ ਸਲਾਹਕਾਰ ਕਮੇਟੀ ਨੇ ਹੁਣ ਫ਼ੈਸਲਾ ਕੀਤਾ ਹੈ ਕਿ ਪੰਜਾਬ ਦਾ ਵਿੱਤੀ ਵਰ੍ਹੇ 2020–21 ਦਾ ਬਜਟ ਹੁਣ ਸ਼ੁੱਕਰਵਾਰ 28 ਫ਼ਰਵਰੀ ਨੂੰ ਪੇਸ਼ ਹੋਵੇਗਾ। ਪਹਿਲਾਂ ਪੰਜਾਬ...
Thu, 20 Feb 2020 03:45 PM IST Punjab Budget To Be Presented On 28th February Session Starts ਹੋਰ...ਭਲਕੇ ਪੰਜਾਬ ਦੇ ਬਜਟ ਸੈਸ਼ਨ ਤੋਂ ਪਹਿਲਾਂ ਸਪੀਕਰ ਨੂੰ ਮਿਲੇ ’ਆਪ’ ਤੇ ਅਕਾਲੀ MLAs
ਕਾਂਗਰਸ ਅੱਜ ਉਲੀਕੇਗੀ ਬਜਟ ਸੈਸ਼ਨ ਲਈ ਰਣਨੀਤੀ, ਸੱਦ ਸਕਦੀ ਹੈ ਵਿਰੋਧੀ ਪਾਰਟੀਆਂ ਦੀ ਮੀਟਿੰਗ
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਇੱਕ ਫ਼ਰਵਰੀ ਨੂੰ ਵਿੱਤੀ ਵਰ੍ਹੇ 2020–21 ਲਈ ਬਜਟ ਪੇਸ਼ ਕਰਨਗੇ। ਉਸ ਤੋਂ ਪਹਿਲਾਂ ਅੱਜ ਸੋਮਵਾਰ ਨੂੰ ਕਾਂਗਰਸ ਪਾਰਟੀ ਬਜਟ ਦੇ ਮੁੱਦੇ ’ਤੇ ਮੀਟਿੰਗ ਕਰਨ ਜਾ ਰਹੀ ਹੈ। ਕਾਂਗਰਸ ਦੇ ਅੰਤ੍ਰਿਮ ਪ੍ਰਧਾਨ...
Mon, 27 Jan 2020 07:54 AM IST Congress To Evolve Strategy For Budget Session Today May Convene All Opposition Parties Meeting ਹੋਰ...ਦੋ-ਰੋਜ਼ਾ ਵਿਸ਼ੇਸ਼ ਇਜਲਾਸ ਸੱਦਣ ਲਈ ਪੰਜਾਬ-ਰਾਜਪਾਲ ਅਧਿਕਾਰਤ
ਪੰਜਾਬ ਮੰਤਰੀ ਮੰਡਲ ਨੇ ਅੱਜ ਸੂਬੇ ਦੀ ਵਿਧਾਨ ਸਭਾ ਦਾ ਦੋ-ਦਿਨਾ ਵਿਸ਼ੇਸ਼ ਇਜਲਾਸ ਸੱਦਣ ਲਈ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਅਧਿਕਾਰਿਤ ਕੀਤਾ ਹੈ। ਇਸ ਦੇ ਨਾਲ ਹੀ ਮੰਤਰੀ ਮੰਡਲ ਨੇ ਸੰਵਿਧਾਨ ਦੀ 126ਵੀਂ ਸੋਧ ਦੀ ਪੁਸ਼ਟੀ ਕਰਨ ਦਾ ਮਤਾ ਲਿਆਉਣ ਅਤੇ...
Tue, 14 Jan 2020 08:44 PM IST Punjab Two Day Special Session Invitation Punjab Governor Official ਹੋਰ...ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 16 ਤੇ 17 ਜਨਵਰੀ ਨੂੰ
ਚਿਦੰਬਰਮ ਅੱਜ ਮੀਡੀਆ ਨੂੰ ਸੰਬੋਧਨ ਕਰਨਗੇ ਤੇ ਸੰਸਦ ’ਚ ਵੀ ਜਾਣਗੇ
ਆਈਐੱਨਐਕਸ ਮੀਡੀਆ ਕੇਸ ’ਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਅੱਜ 10–ਜਨਪਥ ਸਥਿਤ ਕਾਂਗਰਸ ਹੈੱਡਕੁਆਰਟਰਜ਼ ਵਿਖੇ ਪ੍ਰੈੱਸ ਕਾਨਫ਼ਰੰਸ ਕਰਨਗੇ। ਇਸ ਤੋਂ ਪਹਿਲਾਂ 106 ਦਿਨਾਂ ਤੱਕ ਦਿੱਲੀ ਦੀ...
Thu, 05 Dec 2019 07:53 AM IST Chidambaram To Address Media And To Take Part In Parliament Session ਹੋਰ...ਮਹਾਰਾਸ਼ਟਰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ
ਮਹਾਰਾਸ਼ਟਰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਬੁੱਧਵਾਰ ਨੂੰ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਿਆ। ਇਸ ਤੋਂ ਪਹਿਲਾਂ ਐੱਨਸੀਪੀ ਆਗੂ ਸੁਪ੍ਰਿਆ ਸੁਲੇ ਨੇ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਨਵੇਂ ਚੁਣੇ ਵਿਧਾਇਕਾਂ ਦਾ ਸੁਆਗਤ...
Wed, 27 Nov 2019 08:45 AM IST Maharashtra Legislative Special Session Starts At 8 Am ਹੋਰ...18 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਇਜਲਾਸ ’ਚ ਪੇਸ਼ ਹੋਣਗੇ 35 ਬਿਲ
ਸੰਸਦ ਦੇ ਸਰਦ–ਰੁੱਤ ਸੈਸ਼ਨ ’ਚ ਪੇਸ਼ ਹੋ ਸਕਦੈ ਅਯੁੱਧਿਆ ਟ੍ਰੱਸਟ ਬਾਰੇ ਬਿੱਲ