ਅਗਲੀ ਕਹਾਣੀ
State Vigilance Bureau ਦੇ ਖ਼ਬਰਾਂ
ਵਿਜੀਲੈਂਸ ਨੇ 28,000 ਰੁਪਏ ਦੀ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਦਬੋਚਿਆ
ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ ਥਾਣਾ ਪੀ.ਏ.ਯੂ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ. ਗੁਰਜੀਤ ਸਿੰਘ ਨੂੰ 28,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ...
Wed, 03 Jun 2020 06:33 PM IST State Vigilance Bureau Nabbed An ASI Gurjeet Singh Posted At Police Station PAU Ludhiana Red Handed 000 ਹੋਰ...ਸਹਾਇਕ ਲਾਈਨਮੈਨ 4000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਸਬਾ ਲਲਤੋਂ ਕਲਾਂ, ਜ਼ਿਲ੍ਹਾ ਲੁਧਿਆਣਾ ਸਥਿਤ ਪਾਵਰਕਾਮ ਦੇ ਦਫ਼ਤਰ ਵਿਖੇ ਤਾਇਨਾਤ ਸਹਾਇਕ ਲਾਈਨਮੈਨ ਮਾਧੋ ਰਾਮ ਨੂੰ 4000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...
Tue, 07 Jan 2020 08:12 PM IST State Vigilance Bureau Nabbed An Assistant Lineman Taking Bribe Of Rs. 4000 VIGILANCE NABS ASSISTANT LINEMAN TAKING BRIBE ਹੋਰ...ਨਗਰ ਕੌਂਸਲ ਦਾ ਕਰਮਚਾਰੀ 15 ਹਜ਼ਾਰ ਦੀ ਰਿਸ਼ਵਤ ਲੈਂਦਾ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਕੁਰਾਲੀ, ਜ਼ਿਲ੍ਹਾ ਐਸ.ਏ.ਐਸ ਨਗਰ ਵਿਖੇ ਤਾਇਨਾਤ ਜੂਨੀਅਰ ਸਹਾਇਕ ਸੁਖਦੇਵ ਸਿੰਘ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ...
Sat, 21 Dec 2019 06:45 PM IST State Vigilance Bureau Bribe Of Rs15000 Vigilance Nabs MC Employee For Accepting Bribe Of Rs15000ਬਿਜਲੀ ਨਿਗਮ ਦਾ ਮੀਟਰ, ਰੀਡਰ ਰਿਸ਼ਵਤ ਲੈਂਦਾ ਇੰਝ ਆਇਆ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ ਸਬ ਡਵੀਜ਼ਨ ਧਰਮਕੋਟ ਜ਼ਿਲ੍ਹਾ ਮੋਗਾ ਵਿਖੇ ਤਾਇਨਾਤ ਮੀਟਰ ਰੀਡਰ ਨੂੰ 7000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ...
Thu, 05 Sep 2019 08:54 PM IST State Vigilance Bureau Arrested Meter Reader Of PSPCL For Taking Bribe Of Rs. 7 000 Vigilance Bureau Meter Reader Jaspal Singh Posted PSPCL Sub-division Dharmkot Moga District Was Arrested On The Complaint Gursewak Singh Of Village Jindra District Moga. ਹੋਰ...ਜੂਨੀਅਰ ਇੰਜੀਨੀਅਰ 17 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ
ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਪੀ.ਐਸ.ਪੀ.ਸੀ.ਐਲ ਸਬ-ਡਵੀਜ਼ਨ ਈਸਟ ਟੈਂਕ, ਨੇੜੇ ਮਹਿੰਦਰਾ ਕਾਲਜਾ ਪਟਿਆਲਾ ਵਿਖੇ ਤਾਇਨਾਤ ਜੇ. ਈ. ਰਾਮ ਸਿੰਘ ਨੂੰ 17 ਹਜ਼ਾਰ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ...
Wed, 14 Aug 2019 07:35 PM IST Chandigarh State Vigilance Bureau Red Handed Accepting Bribe Of Rs. 17 000 ਹੋਰ...ਇੰਝ ਫੜਿਆ ਰਿਸ਼ਵਤ ਲੈਂਦਾ ਸਿਹਤ ਵਿਭਾਗ ਦਾ ਕਲਰਕ
ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਸਿਵਲ ਸਰਜਨ ਗੁਰਦਾਸਪੁਰ ਵਿਖੇ ਤਾਇਨਾਤ ਇਕ ਕਲਰਕ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਸਿਵਲ ਸਰਜਨ...
Thu, 18 Jul 2019 09:15 PM IST State Vigilance Bureau Nabbed A Clerk Vijay Kumar Posted In The Office Of Civil Surgeon Gurdaspur Red Handed For Accepting Bribe Of Rs. 7000/-. ਹੋਰ...ਪੰਚਾਇਤੀ ਰਾਜ ਦਾ ਸਹਾਇਕ ਇੰਜੀਨੀਅਰ ਤੇ ਪੰਚਾਇਤ ਸਕੱਤਰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
ਪੰਚਾਇਤੀ ਰਾਜ ਬਲਾਕ ਦਿੜਬਾ ਜਿ਼ਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਇੰਜੀਨੀਅਰ (ਏ.ਈ) ਸ਼ਿਵ ਕੁਮਾਰ ਅਤੇ ਪੰਚਾਇਤ ਸਕੱਤਰ ਧੰਨਾ ਸਿੰਘ ਨੂੰ ਵਿਜੀਲੈਂਸ ਬਿਓਰੋ ਪੰਜਾਬ ਵੱਲੋਂ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ...
Tue, 31 Jul 2018 09:00 PM IST State Vigilance Bureau Sangrur Dirba Panchayat Secretary Assistant Engineer ਹੋਰ...
- 1
- of
- 1