ਅਗਲੀ ਕਹਾਣੀ
Sukhjinder Singh Randhawa ਦੇ ਖ਼ਬਰਾਂ
ਨਵੇਂ ਕੈਦੀਆਂ ਲਈ ਪੰਜਾਬ ਸਰਕਾਰ ਨੇ ਦੋ ਜੇਲਾਂ ਨੂੰ ਬਣਾਇਆ ਕੁਆਰੰਟੀਨ ਸੈਂਟਰ
ਬਰਨਾਲਾ ਜੇਲ ਦੇ 100 ਕੈਦੀ ਨਵੀਂ ਜੇਲ ਨਾਭਾ ਅਤੇ 202 ਕੈਦੀ ਜ਼ਿਲ੍ਹ ਜੇਲ ਬਠਿੰਡਾ ਭੇਜੇ ਪੱਟੀ ਸਬ ਜੇਲ ਦੇ 110 ਕੈਦੀ ਜ਼ਿਲ੍ਹਾ ਜੇਲ ਸ੍ਰੀ ਮੁਕਤਸਰ ਸਾਹਿਬ ਤਬਦੀਲ ਕੀਤੇ ਕੋਵਿਡ-19 ਸੰਕਟ ਦੇ ਮੱਦੇਨਜ਼ਰ ਸੂਬੇ ਦੀਆਂ ਜੇਲਾਂ ਵਿੱਚ...
Thu, 16 Apr 2020 06:19 PM IST Barnala PATTI JAILS MADE QUARANTINE JAILS Sukhjinder Singh Randhawa ਹੋਰ...ਕੋਵਿਡ ਫੰਡ ਕਾਇਮ ਰਹਿਣ ਤੱਕ ਹਰ ਮਹੀਨੇ 30% ਤਨਖ਼ਾਹ ਦਾਨ ਕਰਨਗੇ ਸੁਖਜਿੰਦਰ ਰੰਧਾਵਾ
ਵਿਸਾਖੀ ਮੌਕੇ ਸਰਬੱਤ ਦੇ ਭਲੇ ਅਤੇ ਕੌਮ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ ਕੋਵਿਡ-19 ਮਹਾਂਮਾਰੀ ਸੰਕਟ ਦੇ ਚੱਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਥਾਪਤ ਕੀਤੇ ਗਏ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ ਆਪਣਾ ਯੋਗਦਾਨ...
Mon, 13 Apr 2020 05:34 PM IST Sukhjinder Singh Randhawa Announces To Donate 30 Percent Salary Each Month Until Covid Fund Is In Existenceਕੋਰੋਨਾ: ਪੰਜਾਬ ਦੀਆਂ ਜੇਲ੍ਹਾਂ ਤੋਂ ਰਿਹਾਅ ਹੋ ਸਕਦੇ ਹਨ 5800 ਕੈਦੀ
ਕੋਰੋਨਾ ਵਾਇਰਸ ਕਾਰਨ ਪੰਜਾਬ ਵਿੱਚ ਵੀ 31 ਮਾਰਚ ਤੱਕ ਸਾਰੇ ਧਾਰਮਿਕ ਸਥਾਨਾਂ, ਸਕੂਲ, ਕਾਲਜਾਂ ਅਤੇ ਮਾਲਾਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸੇ ਦੌਰਾਨ ਪੰਜਾਬ ਸਰਕਾਰ 5800 ਦੇ ਕਰੀਬ ਕੈਦੀਆਂ ਨੂੰ ਰਿਹਾਅ ਕਰ ਸਕਦੀ...
Wed, 18 Mar 2020 09:47 PM IST Sukhjinder Singh Randhawa Punjab Punjab Government Corona Virus ਹੋਰ...ਪੰਜਾਬ ਦੇ ਲੋਕਾਂ ਨੂੰ ਮਹਿੰਗੀ ਬਿਜਲੀ ਮਿਲਣ ਦਾ ਆਖਰ ਕੀ ਹੈ ਕਾਰਨ? ਬੋਲੇ ਰੰਧਾਵਾ
ਪੰਜਾਬ ਦੇ ਸਹਿਕਾਰਤਾ ਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲੀ ਦਲ ਵੱਲੋਂ ਸੂਬੇ ਦੇ ਰਾਜਪਾਲ ਨੂੰ ਦਿੱਤੇ ਮੈਮੋਰੰਡਮ ਨੂੰ ਝੂਠ ਦਾ ਪਲੰਦਾ ਦੱਸਦਿਆਂ ਖੁਲਾਸਾ ਕੀਤਾ ਕਿ 2006 ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਬਣਾਈ ਗਈ...
Tue, 21 Jan 2020 09:05 PM IST Punjab People Expensive Electricity Bol Randhawa Sukhjinder Singh Randhawa Akali Dal Sukhbir Badal Akal Sarkar Black Paper ਹੋਰ...ਘਪਲਾਮੁਕਤ ਬਣਾਉਣ ਲਈ ਹੋਣ ਲੱਗਾ ਕੋਆਪ੍ਰੇਟਿਵ ਸੁਸਾਇਟੀਆਂ ਦਾ ਕੰਪਿਊਟਰੀਕਰਨ
ਪੰਜਾਬ ਦੇ ਪੇਂਡੂ ਅਰਥਚਾਰੇ ਦੀ ਰੀੜ ਦੀ ਹੱਡੀ ਵਜੋਂ ਜਾਣੀਆਂ ਜਾਂਦੀਆਂ ਕੋਆਪ੍ਰੇਟਿਵ ਸੁਸਾਇਟੀਆਂ ਨੂੰ ਘਪਲਾਮੁਕਤ ਬਣਾਉਣ ਲਈ ਸਾਰੀਆਂ ਸੁਸਾਇਟੀਆਂ ਦਾ ਕੰਪਿਊਟਰੀਕਰਨ ਕੀਤਾ ਜਾਵੇਗਾ, ਜਿਸ ਦੀ ਸ਼ੁਰੂਆਤ ਸਰਹੱਦੀ ਖੇਤਰ ਦੇ ਪਿੰਡਾਂ ਵਿਚਲੀਆਂ...
Fri, 03 Jan 2020 08:49 PM IST Diplomatic Cooperative Societies Computerization Sukhjinder Singh Randhawa ਹੋਰ...ਵਿਵਾਦਤ ਵੀਡਿਓ ਮਾਮਲੇ ’ਤੇ ਸੁਖਜਿੰਦਰ ਰੰਧਾਵਾ ਦਾ ਆਇਆ ਬਿਆਨ, ਭੇਜਣਗੇ ਨੋਟਿਸ
(ਨੋਟ: ਹਿੰਦੁਸਤਾਨ ਟਾਈਮਜ਼ ਪੰਜਾਬੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੇ ਇਸ ਵੀਡੀਓ ਦੇ ਸਹੀ ਜਾਂ ਗਲਤ ਹੋਣ ਦੀ ਪੁਸ਼ਟੀ ਨਹੀਂ ਕਰਦਾ ਹੈ।) ਪੰਜਾਬ ਦੇ ਸਹਿਕਾਰਤਾ ਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੱਜ ਉਨ੍ਹਾਂ...
Sat, 28 Dec 2019 11:02 PM IST Punjab Cooperation And Jail Minister Sukhjinder Singh Randhawa Controversial Video Matters Comes Randhawa Statement Sent Notice ਹੋਰ...ਸੁਖਜਿੰਦਰ ਸਿੰਘ ਰੰਧਾਵਾ ਪੁੱਜੇ ਵਰਕਸ਼ਾਪ ’ਚ, ਕਿਸਾਨਾਂ ਨੂੰ ਕੀਤੀ ਅਪੀਲ
ਸਖਤ ਸੁਰੱਖਿਆ ਬਾਵਜੂਦ ਪੰਜਾਬ ਦੀਆਂ ਜੇਲ੍ਹਾਂ 'ਚੋਂ ਨਿਕਲੇ 1086 ਮੋਬਾਈਲ
ਪੰਜਾਬ ਸਰਕਾਰ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਹਰ ਹਾਲ ਵਿੱਚ ਜੇਲ੍ਹਾਂ ਦੀ ਸਖਤ ਸੁਰੱਖਿਆ ਯਕੀਨੀ ਬਣਾਏ ਜਾਣ ਦੇ ਦਿੱਤੇ ਸਖਤ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜੇਲ੍ਹ ਵਿਭਾਗ ਵੱਲੋਂ ਪੰਜਾਬ ਦੀਆਂ ਜੇਲ੍ਹਾਂ ਚੋਂ ਲੰਘ ਰਹੇ ਸਾਲ 2019...
Tue, 24 Dec 2019 07:47 PM IST Sukhjinder Singh Randhawa Minister Of Strict Security Punjab Jails Exit 1086 Mobile Mobile Phone Jail ਹੋਰ...ਕੇਂਦਰੀ ਮੰਤਰੀ ਤੋਮਰ ਨੇ ਰੰਧਾਵਾ ਤੋਂ ਸੁਣੇ ਪੰਜਾਬ ਦੀ ਕਿਸਾਨੀ ਦੇ ਦੁੱਖ
ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬੁੱਧਵਾਰ ਦੀ ਸ਼ਾਮ ਨਵੀਂ ਦਿੱਲੀ ਵਿਖੇ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕਰ ਕੇ ਸੂਬੇ ਦੇ ਕਿਸਾਨਾਂ ਦੀ ਬਿਹਤਰੀ ਲਈ ਸਹਿਕਾਰਤਾ ਖੇਤਰ ਖਾਸ ਕਰ ਕੇ ਗੰਨਾ...
Wed, 27 Nov 2019 08:33 PM IST Punjab Sukhjinder Singh Randhawa Union Minister Tomar Randhawa Sune Farming Milk Straw ਹੋਰ...ਸਹਿਕਾਰੀ ਖੰਡ ਮਿੱਲਾਂ ਤੋਂ ਮਿਲੇਗਾ ਗੰਨਾ ਕਾਸ਼ਤਕਾਰਾਂ ਦਾ ਬਕਾਇਆ
ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ ਆਪਣੇ ਪੱਧਰ 'ਤੇ ਕਰੀਬ 13 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਇਹ...
Wed, 20 Nov 2019 06:13 PM IST Punjab Farmers Co-operative Sugar Mills Milk Sugarcane Arrears Randhawa Cooperation Minister Sukhjinder Singh Randhawa ਹੋਰ...