ਅਗਲੀ ਕਹਾਣੀ

ਅਕਾਲੀ ਦਲ ਟਕਸਾਲੀ 'ਚ ਸਾਥੀਆਂ ਸਮੇਤ ਸ਼ਾਮਲ ਹੋਏ ਕਰਨੈਲ ਸਿੰਘ ਪੀਰ ਮੁਹੰਮਦ 1

Mon, 14 Jan 2019 02:17 PM IST

ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਮੁੱਖ ਆਗੂ ਰਹੇ ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਟਕਸਾਲੀ \'ਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿਖੇ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਦੀ ਹਾਜ਼ਰੀ \'ਚ ਇਹ ਸ਼ਮੂਲੀਅਤ ਹੋਈ।