ਅਗਲੀ ਕਹਾਣੀ

ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ

Thu, 25 Apr 2019 06:40 PM IST

ਅਕਾਲੀ ਦਲ ਨੇ ਬਠਿੰਡਾ ਤੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨੇ ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਤੋਂ ਐਲਾਨਿਆ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੂੰ ਫਿਰੋਜ਼ਪੁਰ ਤੋਂ ਐਲਾਨਿਆ ਉਮੀਦਵਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪਿੰਡ ਬਾਦਲ ’ਚ ਕੀਤਾ ਐਲਾਨ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਦੀ ਕੀਤੀ ਸਿਫਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੇ ਸ਼ਲਾਘਾਯੋਗ ਕੰਮ ਰਾਹੁਲ ਗਾਂਧੀ ਨੂੰ ਨਹੀਂ ਤਜ਼ਰਬਾ : ਬਾਦਲ ਕਾਂਗਰਸ ਨੇ ਪੰਜਾਬ ਨਾਲ ਹਮੇਸ਼ਾ ਧੱਕਾ ਕੀਤਾ : ਬਾਦਲ